ਘਰਵਾਲੇ ਦੇ ਆਉਣ ਤੋ ਪਹਿਲਾ ਹੀ ਹੋਇਆ ਕੁਝ ਅਜਿਹਾ

ਦੋਸਤੋ ਆਏ ਦਿਨ ਸੋਸ਼ਲ ਮੀਡੀਆ ਤੇ ਕੋਈ ਨਾ ਕੋਈ ਵੀਡੀਓ ਵਾਇਰਲ ਹੁੰਦੀ ਰਹਿੰਦੀ ਹੈ। ਦੋਸਤੋ ਜਿਵੇਂ ਕਿ ਤੁਹਾਨੂੰ ਪਤਾ ਹੋਵੇਗਾ ਕਿ ਅੱਜ ਕੱਲ ਦੁਨੀਆ ਵਿਚ ਹੋ ਰਹੀਆਂ ਘਟਨਾਵਾਂ ਨੂੰ ਰੂ-ਬ-ਰੂ ਕਰਵਾਓਣ ਲਈ ਕੋਈ ਨਾ ਕੋਈ ਨਾਟਕ ਪੇਸ਼ ਕੀਤੇ ਜਾ ਰਹੇ ਹਨ। ਜਿਸ ਨੂੰ ਦੇਖ ਕੇ ਕਈ ਲੋਕ ਸਮਝ ਜਾਦੇ ਹਨ ਕਿ ਅੱਜ-ਕੱਲ੍ਹ ਦੁਨੀਆਂ ਤੇ ਕੀਹੋ ਰਿਹਾ ਹੈ।
ਪਰ ਕੇ ਲੋਕਾਂ ਨੂੰ ਅਜਿਹੇ ਨਾਟਕ ਦੇਖ ਕੇ ਵੀ ਪਤਾ ਨਹੀਂ ਲਗਦਾ। ਅਜਿਹੇ ਨਾਟਕ ਲੋਕ ਇਸ ਲਈ ਬਣਾਉਂਦੇ ਹਨ ਤਾਂ ਕਿ ਲੋਕ ਦੁਨੀਆਂ ਵਿਚ ਹੋ ਰਹੀਆਂ ਘਟਨਾਵਾਂ ਬਾਰੇ ਜਾਣ ਸਕਣ ਅਤੇ ਜਾਗਰਿਤ ਹੋ ਸਕਣ ਅਤੇ ਉਨ੍ਹਾਂ ਨਾਲ ਕਿਸੇ ਵੀ ਤਰ੍ਹਾਂ ਦੀ ਘਟਨਾ ਨਾ ਹੋਵੇ। ਜਿਸ ਕਰਕੇ ਲੋਕ ਅਜਿਹੇ ਨਾਟਕ ਦੇਖਣਾ ਵੀ ਪਸੰਦਕਰਦੇ ਹਨ।
ਕੁੜੀ ਸੋਸ਼ਲ ਮੀਡੀਆ ਤੇ ਇਕ ਅਜਿਹਾ ਹੀ ਨਾਟਕ ਸਾਹਮਣੇ ਹੈ ਇਹ ਬਹੁਤ ਤੇਜ਼ੀ ਨਾਲ ਵਾਇਰਲ ਹੋਇਆ ਹੈ। ਅਜਿਹੇ ਨਾਟਕਾਂ ਦੀ ਛੋਟੀ ਫਿਲਮ ਵੀ ਕਿਹਾ ਜਾਂਦਾ ਹੈ। ਇਸ ਨਾਟਕ ਦਾ ਨਾਮ ਉਹ ‘ਫ਼ੌਜੀ ਦੇ ਘਰ ਆਉਣ ਤੋਂ ਪਹਿਲਾਂ ਫੋਜਨ ਹੋਈ ਹੋਰ ਕਿਸੇ ਦੀ’ ਹੈਂ। ਇਸ ਨਾਟਕ ਵਿੱਚ ਦੱਸਿਆ ਜਾਂਦਾ ਹੈ ਕਿ ਇੱਕਫੌਜੀ ਜੋ ਛੁੱਟੀ ਕੱਟਣ ਆਉਂਦਾ ਹੈ ਤਾਂ ਉਸਨੂੰ ਪਤਾ ਲੱਗਦਾ ਹੈ
ਕਿ ਉਸਦੀ ਪਤਨੀ ਦੀ ਕਿਸੇ ਹੋਰ ਮੁੰਡੇ ਨਾਲ ਗੱਲਬਾਤ ਹੈ। ਜਿਸ ਕਾਰਨ ਉਨ੍ਹਾਂ ਦੇ ਰਿਸ਼ਤੇ ਵਿੱਚ ਦਰਾਰ ਆ ਜਾਂਦੀ ਹੈ। ਇਸ ਬਾਰੇ ਹੋਰ ਜਾਣਕਾਰੀ ਲੈਣ ਲਈ ਹੇਠ ਦਿੱਤੀ ਵੀਡੀਓ ਤੇ ਕਲਿੱਕ ਕਰ ਕੇ ਤੁਸੀਂ ਹੋਰ ਜਾਣਕਾਰੀ ਲੈਸਕਦੇ ਹੋ। ਇਹ ਜਾਣਕਾਰੀ ਸੋਸਲ ਮੀਡੀਆ ਤੋ ਲਈ ਗਈ ਹੈ
ਜਰੂਰੀ ਨੋਟਿਸ– ਇਸ ਵੀਡੀਓ ਨੂੰ ਰਿਕਾਰਡ ਕਰਨ ਵਿਚ ਸਾਡਾ ਕੋਈ ਹੱਥ ਨਹੀ ਹੈ ਇਹ ਸਾਰੀ ਜਾਣਕਾਰੀਆ ਅਸੀ ਸੋਸਲ ਮੀਡੀਆ ਉਪਰ ਵਾਰਿਅਲ ਵੀਡੀਓ ਦੇ ਆਧਾਰ ਤੇ ਸਾਂਝੀ ਕਰ ਰਹੇ ਹਾਂ ਜੇਕਰ ਤੁਹਾਨੂੰ ਸਾਡੀ ਦਿੱਤੀ ਜਾਣਕਾਰੀ ਉਪਰ ਕੋਈ ਏਤਰਾਜ ਹੈ ਤਾ ਤੁਸੀ ਵੀਡੀਓ ਹੇਠਾ ਆਪਣਾ ਸੁਝਾਅ ਦੇ ਸਕਦੇ ਹੋ ਧੰਨਵਾਦ ਹੋਰ ਨਵੀਆ ਜਾਣਕਾਰੀਆ ਦੇਖਣ ਦੇ ਲਈ ਫੋਲੋ ਕਰ ਲਵੋ