ਸੀਐਮ ਮਾਨ ਨੇ ਦਿੱਤਾ ਇਹ ਬਿਆਨ ਦੇਖੋ !

Full Video ਦੇਖਣ ਲਈ ਨੀਚੇ? ਜਾਓ…
ਜੇਕਰ Article ਚੰਗਾ ਲੱਗੇ ਤਾਂ ਇਸ Article ਨੂੰ Like & Share ਜਰੂਰ ਕਰੋ ਤੇ ਹੋਰ ਨਵੇਂ-ਨਵੇਂ ਪੰਜਾਬੀ Articles ਦੀ Daily Update ਦੇਖਣ ਲਈ ਸਾਡਾ Facebook Page Like & Follow (See First ) ਜਰੂਰ ਕਰੋ, ਅਸੀਂ ਸਦਾ ਹੀ ਨਿਰਪੱਖ ਅਤੇ ਸਹੀ ਜਾਣਕਾਰੀ ਦੇਣ ਦੀ ਕੋਸ਼ਿਸ ਕਰਾਂਗੇ ! ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਲੱਖ -ਲੱਖ ਧੰਨਵਾਦ
ਦੋਸਤੋ ਪੰਜਾਬ ਸਰਕਾਰ ਦੁਆਰਾ ਆਏ ਦਿਨ ਕਿਸਾਨਾਂ ਦੇ ਲਈ ਨਵੇਂ ਨਵੇਂ ਫੈਸਲੇ ਲਏ ਜਾਂਦੇ ਹਨ।ਤੁਹਾਨੂੰ ਪਤਾ ਹੀ ਹੈ ਕਿ ਪੰਜਾਬ ਦੇ ਵਿੱਚ ਝੋਨੇ ਦੀ ਫਸਲ ਲਈ ਤਿਆਰ ਹੋ ਰਹੀ ਹੈ।ਪਰ ਇਸਦੇ ਨਾਲ ਹੀ ਪਰਾਲੀ ਨੂੰ ਖਤਮ ਕਰਨ ਦਾ ਮਸਲਾ ਵੀ ਪੈਦਾ ਹੋ ਰਿਹਾ ਹੈ।ਬਹੁਤ ਸਾਰੇ ਕਿਸਾਨਾਂ ਨੂੰ ਜਿਹੜੇ ਅਣਜਾਣ
ਹੁੰਦੇ ਹਨ ਉਹ ਪਰਾਲੀ ਨੂੰ ਅੱਗ ਲਗਾ ਕੇ ਸਾੜ ਦਿੰਦੇ ਹਨ।ਜਿਸ ਨਾਲ ਪ੍ਰਦੂਸ਼ਣ ਪੈਦਾ ਹੁੰਦਾ ਹੈ।ਹੁਣ ਸਰਕਾਰ ਵੱਲੋਂ ਸਾਰੇ ਹੀ ਕਿਸਾਨਾਂ ਨੂੰ ਜਾਗਰੂਕ ਕੀਤਾ ਜਾਵੇਗਾ ਕਿ ਇਸ ਵਾਰ ਪਰਾਲੀ ਨੂੰ ਅੱਗ ਨਾ ਲਗਾਈ ਜਾਵੇ। ਮੁੱਖਮੰਤਰੀ ਭਗਵੰਤ ਮਾਨ ਦੀ ਸਰਕਾਰ ਨੇ ਕਿਹਾ ਹੈ ਕਿ ਸਾਰੇ ਹੀ
ਅਫਸਰਾਂ ਦੇ ਨਾਲ ਮੀਟਿੰਗ ਕਰਕੇ ਇਸ ਦਾ ਕੋਈ ਹੱਲ ਲੱਭਿਆ ਜਾਵੇਗਾ।ਇੱਕ ਲੱਖ ਪੰਜ ਹਜ਼ਾਰ ਪਰਾਲੀ ਨੂੰ ਖਤਮ ਕਰਨ ਵਾਲੀਆਂ ਮਸ਼ੀਨਾਂ ਤਿਆਰ ਕੀਤੀਆਂ ਜਾਣਗੀਆਂ ਤਾਂ ਜੋ ਕੋਈ ਵੀ ਕਿਸਾਨ ਪਰਾਲੀ ਨੂੰ ਅੱਗ ਲਾ ਕੇ ਨਾ ਸਾੜੇ।ਮੁੱਖ ਮੰਤਰੀ ਦਾ ਕਹਿਣਾ ਹੈ ਕਿ ਇਸ
ਸਬੰਧੀ ਕੇਂਦਰ ਸਰਕਾਰ ਨੂੰ ਇੱਕ ਪੱਤਰ ਲਿਖ ਕੇ ਮਦਦ ਮੰਗੀ ਗਈ ਸੀ। ਪਰ ਉਨ੍ਹਾਂ ਵੱਲੋਂ ਇਸ ਤੋਂ ਇਨਕਾਰ ਕਰ ਦਿੱਤਾ ਗਿਆ ਹੈ।ਹੁਣ ਪੰਜਾਬ ਸਰਕਾਰ ਦੁਆਰਾ ਹੀ ਪਰਾਲ਼ੀ ਨੂੰ ਖਤਮ ਕਰਨ ਦਾ ਕੋਈ ਸਟੀਕ ਹੱਲ ਲੱਭਿਆ ਜਾਵੇਗਾ। ਇਸ ਤਰ੍ਹਾਂ ਪੰਜਾਬ ਸਰਕਾਰ ਦਾ
ਕਹਿਣਾ ਹੈ ਕਿ ਪਰਾਲੀ ਨੂੰ ਅੱਗ ਲਗਾ ਕੇ ਨਹੀਂ ਸਾੜਿਆ ਜਾਵੇਗਾ ਅਤੇ ਨਾ ਹੀ ਪ੍ਰਦੂਸ਼ਣ ਫੈਲਾਇਆ ਜਾਵੇਗਾ।ਸੋ ਦੋਸਤੋ ਇਸ ਬਾਰੇ ਹੋਰ ਜਾਣਕਾਰੀ ਲੈਣ ਦੇਣ ਲਈ ਹੇਠਾਂ ਦਿੱਤੀ ਵੀਡੀਓ ਤੇ ਕਲਿੱਕ ਕਰਕੇ ਜਾਣਕਾਰੀ ਲੈ ਸਕਦੇ ਹੋ। ਇਹ ਜਾਣਕਾਰੀ ਸੋਸਲ ਮੀਡੀਆ
ਹੋਰ ਨਵੀਆ ਜਾਣਕਾਰੀਆ ਦੇਖਣ ਦੇ ਲਈ ਸਾਡੇ ਪੇਜ ਨੂੰ ਫੋਲੋ ਕਰ ਲਿਉ ਦੋਸਤੋ ਜੋ ਜਾਣਕਾਰੀ ਅਸੀ ਤੁਹਾਡੇ ਨਾਲ ਸਾਂਝੀ ਕਰ ਰਹੇ ਹਾਂ ਇਹ ਸੋਸ਼ਲ ਮੀਡੀਆ ਤੇ ਵਾਰਿਅਲ ਵੀਡੀਓ ਦੇ ਆ ਧਾ ਰ ਤੇ ਉਸ ਤੋ ਦੇਖ ਕੇ ਅਸੀ ਤੁਹਾਡੇ ਨਾਲ ਅੱਗੇ ਇਹ ਜਾਣਕਾਰੀ ਸਾਂਝੀ ਕਰ ਰਹੇ ਹਾਂ ਸਾਡਾ ਇਸ ਨੂੰ ਬਣਾਉਣ ਵਿੱਚ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸਾਂਝੀ ਕਰ ਰਹੇ ਹਾਂ ਹੋਰ ਜਾਣਕਾਰੀਆ ਦੇਖਣ ਲਈ ਫੋਲੋ ਕਰ ਸਕਦੇ ਹੋ