ਹੁਣੇ ਪੰਜਾਬ ਵਿੱਚ ਵਾਪਰੀ ਝੰਜੋੜ ਦੇਣ ਵਾਲੀ ਘਟਨਾ ਐਨਾ ਪੜੀ ਲਿਖੀ ਨਾਲ

Full Video ਦੇਖਣ ਲਈ ਨੀਚੇ? ਜਾਓ…
ਜੇਕਰ Article ਚੰਗਾ ਲੱਗੇ ਤਾਂ ਇਸ Article ਨੂੰ Like & Share ਜਰੂਰ ਕਰੋ ਤੇ ਹੋਰ ਨਵੇਂ-ਨਵੇਂ ਪੰਜਾਬੀ Articles ਦੀ Daily Update ਦੇਖਣ ਲਈ ਸਾਡਾ Facebook Page Like & Follow (See First ) ਜਰੂਰ ਕਰੋ, ਅਸੀਂ ਸਦਾ ਹੀ ਨਿਰਪੱਖ ਅਤੇ ਸਹੀ ਜਾਣਕਾਰੀ ਦੇਣ ਦੀ ਕੋਸ਼ਿਸ ਕਰਾਂਗੇ ! ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਲੱਖ -ਲੱਖ ਧੰਨਵਾਦ
ਅੱਜ ਦੀ ਇਸ ਵੀਡੀਓ ਦੇ ਵਿਚ ਸੁਣਿਆ ਜਾ ਸਕਦਾ ਹੈ ਕੇ ਹਰ ਰੋਜ਼ ਅਨੇਕਾਂ ਘਟਨਾਵਾਂ ਘਟਦੀਆਂ ਹਨ ਪਰ ਇਨ੍ਹਾਂ ਵਿੱਚੋਂ ਅਜਿਹੀਆਂ ਘਟਨਾਵਾਂ ਹੁੰਦੀਆਂ ਨੇ ਜੋ ਕਿ ਹਰ ਇਕ ਨੂੰ ਝੰਜੋੜ ਕੇ ਰੱਖ ਦਿੰਦੀਆਂ ਨੇ ਤੇ ਦੂਜੇ ਪਾਸੇ ਗੱਲ ਕੀਤੀ ਜਾਵੇ ਉਨ੍ਹਾਂ ਸੰਸਥਾਵਾਂ ਦੀ ਜੋ ਕਿ ਬੇਸਹਾਰਾ ਅਤੇ ਪਰਿਵਾਰਾਂ ਵੱਲੋਂ ਦੁਰਕਾਰੇ ਲੋਕਾਂ ਦੀ
ਮਦਦ ਲਈ ਹਮੇਸ਼ਾ ਡਟ ਕੇ ਖੜ੍ਹ ਜਾਂਦੀਆਂ ਨੇ। ਉਨ੍ਹਾਂ ਦੇ ਵਿਚੋਂ ਨਾਮ ਆਉਂਦਾ ਹੈ ਗੁਰਪ੍ਰੀਤ ਸਿੰਘ ਮਿੰਟੂ ਮਾਲਵਾ ਜੋ ਕਿ ਮਨੁੱਖਤਾ ਦੀ ਸੇਵਾ ਸਭ ਤੋਂ ਵੱਡੀ ਸੇਵਾ ਸੁਸਾਇਟੀ ਹਸਨਪੁਰ ਲੁਧਿਆਣਾ ਤੋਂ ਹਨ। ਜਿਨ੍ਹਾਂ ਨੇ ਕਿ ਮੋਗਾ ਵਿਖੇ ਇੱਕ ਜਿਹੀ ਭੈਣ ਦੀ ਮਦਦ ਕੀਤੀ ਜਿਨ੍ਹਾਂ ਦੀ ਕਹਾਣੀ ਸੁਣ ਕੇ ਤੁਸੀਂ ਵੀ
ਇਕ ਤਰੀਕੇ ਦੇ ਨਾਲ ਦੰਗ ਰਹਿ ਜਾਉਗੇ। ਤੁਹਾਨੂੰ ਇਹ ਕਹਾਣੀ ਹੈਰਾਨ ਕਰ ਦੇਵੇਗੀ , ਉਹ ਭੈਣ ਜੋ ਕਿ ਕਿਸੇ ਵੇਲੇ ਬੁਲੰਦੀਆਂ ਤੇ ਸੀ ਜਿਸ ਦੀ ਤਰੱਕੀ ਬੁਲੰਦੀਆਂ ਤੇ ਸੀ ਤੇ ਕੀ ਉਨ੍ਹਾਂ ਦੀ ਜ਼ਿੰਦਗੀ ਵਿੱਚ ਅਜਿਹਾ ਹੋਇਆ ਕਿ ਉਨ੍ਹਾਂ ਦੀ ਜ਼ਿੰਦਗੀ ਨਰਕ ਤੋਂ ਵੀ ਭੈੜੀ ਹੋ ਗਈ। ਬਾਕੀ ਰਹਿੰਦੀ ਜਾਣਕਾਰੀ ਵੀਡੀਓ ਦੇ ਵਿਚ ਦੇਖ ਸਕਦੇ ਹੋ।
ਹੋਰ ਨਵੀਆ ਜਾਣਕਾਰੀਆ ਦੇਖਣ ਦੇ ਲਈ ਸਾਡੇ ਪੇਜ ਨੂੰ ਫੋਲੋ ਕਰ ਲਿਉ ਦੋਸਤੋ ਜੋ ਜਾਣਕਾਰੀ ਅਸੀ ਤੁਹਾਡੇ ਨਾਲ ਸਾਂਝੀ ਕਰ ਰਹੇ ਹਾਂ ਇਹ ਸੋਸ਼ਲ ਮੀਡੀਆ ਤੇ ਵਾਰਿਅਲ ਵੀਡੀਓ ਦੇ ਆ ਧਾ ਰ ਤੇ ਉਸ ਤੋ ਦੇਖ ਕੇ ਅਸੀ ਤੁਹਾਡੇ ਨਾਲ ਅੱਗੇ ਇਹ ਜਾਣਕਾਰੀ ਸਾਂਝੀ ਕਰ ਰਹੇ ਹਾਂ ਸਾਡਾ ਇਸ ਨੂੰ ਬਣਾਉਣ ਵਿੱਚ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸਾਂਝੀ ਕਰ ਰਹੇ ਹਾਂ ਹੋਰ ਜਾਣਕਾਰੀਆ ਦੇਖਣ ਲਈ ਫੋਲੋ ਕਰ ਸਕਦੇ ਹੋ