ਵੀਡੀਓ ਦੇਖ ਹੋਵੋਗੇ ਹੈਰਾਨ !

Full Video ਦੇਖਣ ਲਈ ਨੀਚੇ? ਜਾਓ…
ਜੇਕਰ Article ਚੰਗਾ ਲੱਗੇ ਤਾਂ ਇਸ Article ਨੂੰ Like & Share ਜਰੂਰ ਕਰੋ ਤੇ ਹੋਰ ਨਵੇਂ-ਨਵੇਂ ਪੰਜਾਬੀ Articles ਦੀ Daily Update ਦੇਖਣ ਲਈ ਸਾਡਾ Facebook Page Like & Follow (See First ) ਜਰੂਰ ਕਰੋ, ਅਸੀਂ ਸਦਾ ਹੀ ਨਿਰਪੱਖ ਅਤੇ ਸਹੀ ਜਾਣਕਾਰੀ ਦੇਣ ਦੀ ਕੋਸ਼ਿਸ ਕਰਾਂਗੇ ! ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਲੱਖ -ਲੱਖ ਧੰਨਵਾਦ
ਦੋਸਤ ਜਿਵੇਂ ਕਿ ਤੁਹਾਨੂੰ ਪਤਾ ਹੋਵੇਗਾ ਕਿ ਰੋਜ਼ਾਨਾ ਸ਼ੋਸ਼ਲ ਮੀਡੀਆ ਤੇ ਕੋਈ ਨਾ ਕੋਈ ਵੀਡੀਓ ਵਾਇਰਲ ਹੁੰਦੀ ਹੀ ਰਹਿੰਦੀ ਹੈ। ਅੱਜ-ਕੱਲ ਸੋਸ਼ਲ ਮੀਡੀਆ ਤੇ ਅਕਸਰ ਹੀ ਜਾਨਵਰਾਂ ਦੀ ਵੀਡੀਓ ਵਾਇਰਲ ਹੁੰਦੀ ਰਹਿੰਦੀ ਹੈ। ਹੁਣ ਸੋਸ਼ਲ ਮੀਡੀਆ ਤੇ ਵਾਇਰਲ ਹੋਈ ਇਹ ਵੀਡੀਓ ਜਿਸ ਬਾਰੇ ਅਸੀਂ ਤੁਹਾਨੂੰ ਜਾਣਕਾਰੀ ਦੇਵਾਂਗਾ। ਵੀਡੀਓ
ਵਿੱਚ ਦੇਖਿਆ ਜਾ ਸਕਦਾ ਹੈ ਕਿ ਇਕ ਜ਼ਹਰੀਲਾ ਸੱਪ ਜੋ ਇਕ ਮੁਰਗੀ ਦੇ ਨਜ਼ਦੀਕ ਚਲਾ ਜਾਂਦਾ ਹੈ ਅਤੇ ਉਸ ਦੇ ਆਂਡੇ ਵੀ ਵਿਗਾੜ ਦਿੰਦਾ ਹੈ। ਜਿਸ ਤੋਂ ਬਾਅਦ ਮੁੜ ਕੇ ਆਪਣੇ ਆਂਡੇ ਸੰਭਾਲਦੀ ਹੈ ਅਤੇ ਏਨੇ ਵਿਚ ਉਥੇ ਇਕ ਵਿਅਕਤੀ ਆ ਜਾਂਦਾ ਹੈ ਅਤੇ ਉਹ ਸੱਪ ਨੂੰ ਦੂਸਰੀ ਜਗ੍ਹਾ ਜਾਂਦਾ ਹੋਇਆ ਦੇਖ ਲੈਂਦਾ ਹੈ
ਅਤੇ ਉਹ ਉਥੇ ਜਾ ਕੇ ਦੇਖਦਾ ਹੈ ਕਿ ਉਥੇ ਬਹੁਤ ਸਾਰੇ ਜ਼ਹਿਰੀਲੇ ਸੱਪ ਸੀ। ਫਿਰ ਉਹ ਵਿਅਕਤੀ ਆਪਣੇ ਸਾਥੀਆਂ ਨੂੰ ਇੱਥੇ ਬੁਲਾ ਲੈਂਦਾ ਹੈ ਅਤੇ ਓਹਨਾਂ ਸੱਪਾਂ ਨੂੰ ਇਕ ਇਕ ਪੂਛ ਤੋਂ ਫੜ ਕੇ ਬਾਲਟੀ ਵਿੱਚ ਪਾਉਣ ਦੀ ਕੋਸ਼ਿਸ਼ ਕਰਦਾ ਹੈ। ਤੁਹਾਨੂੰ ਦੱਸ ਦਈਏ ਕਿ ਉਹ ਸਾਰੇ ਸੱਪ ਬਹੁਤ ਜ਼ਹਿਰੀਲੇ ਸੀ ਅਤੇ ਉਸ ਜਗ੍ਹਾ ਤੇ
ਚਾਰ ਤੋਂ ਪੰਜ ਸੱਪ ਸੀ। ਫਿਰ ਉਹਨਾਂ ਨੇ ਉਹਨਾਂ ਸੱਪਾਂ ਨੂੰ ਬਾਲਟੀ ਵਿਚ ਪਾ ਕੇ ਜੰਗਲ ਵਿਚ ਛੱਡ ਦਿੱਤਾ। ਇਹ ਵੀਡੀਓ ਸੋਸ਼ਲ ਮੀਡੀਆ ਤੇ ਬਹੁਤ ਤੇਜ਼ੀ ਨਾਲ ਵਾਇਰਲ ਹੋਈ ਹੈ। ਇਸ ਬਾਰੇ ਹੋਰ ਜਾਣਕਾਰੀ ਲੈਣ ਲਈ ਹੇਠ ਦਿੱਤੀ ਵੀਡੀਓ ਤੇ ਕਲਿੱਕ ਕਰ ਕੇ ਤੁਸੀਂ ਹੋਰ ਜਾਣਕਾਰੀ ਲੈ ਸਕਦੇ ਹੋ। ਇਹ ਜਾਣਕਾਰੀ
ਹੋਰ ਨਵੀਆ ਜਾਣਕਾਰੀਆ ਦੇਖਣ ਦੇ ਲਈ ਸਾਡੇ ਪੇਜ ਨੂੰ ਫੋਲੋ ਕਰ ਲਿਉ ਦੋਸਤੋ ਜੋ ਜਾਣਕਾਰੀ ਅਸੀ ਤੁਹਾਡੇ ਨਾਲ ਸਾਂਝੀ ਕਰ ਰਹੇ ਹਾਂ ਇਹ ਸੋਸ਼ਲ ਮੀਡੀਆ ਤੇ ਵਾਰਿਅਲ ਵੀਡੀਓ ਦੇ ਆ ਧਾ ਰ ਤੇ ਉਸ ਤੋ ਦੇਖ ਕੇ ਅਸੀ ਤੁਹਾਡੇ ਨਾਲ ਅੱਗੇ ਇਹ ਜਾਣਕਾਰੀ ਸਾਂਝੀ ਕਰ ਰਹੇ ਹਾਂ ਸਾਡਾ ਇਸ ਨੂੰ ਬਣਾਉਣ ਵਿੱਚ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸਾਂਝੀ ਕਰ ਰਹੇ ਹਾਂ ਹੋਰ ਜਾਣਕਾਰੀਆ ਦੇਖਣ ਲਈ ਫੋਲੋ ਕਰ ਸਕਦੇ ਹੋ