ਪਿਉ ਨੂੰ ਫੜਨ ਲਈ ਥਾਣੇ ਚੋ SHO ਨੇ ਕੀਤਾ ਫੋਨ ਅਗਿਓ

ਅਸੀ ਤੁਹਾਡੇ ਨਾਲ ਸੋਸ਼ਲ ਮੀਡੀਆ ਤੇ ਵਾਰਿਅਲ ਹਰ ਚੰਗੀ ਮਾੜੀ ਖਬਰ ਤੁਹਾਡੇ ਨਾਲ ਸਾਂਝੀ ਕਰਦੇ ਰਹਿਣੇ ਹਾਂ ਇਹਨਾ ਖਬਰਾ ਨੂੰ ਰਿਕਾਰਡ ਕਰਨ ਵਿੱਚ ਸਾਡਾ ਕੋਈ ਯੋਗਦਾਨ ਨਹੀ ਹੁੰਦਾ ਅਸੀ ਸਿਰਫ ਸੋਸ਼ਲ ਮੀਡੀਆ ਤੇ ਵਾਰਿਅਲ ਵੀਡੀਓ ਦੇ ਆਧਾਰ ਤੇ ਤੁਹਾਡੇ ਨਾਲ ਹਰ ਨਵੀ ਜਾਣਕਾਰੀ ਸਾਂਝੀ ਕਰਦੇ ਰਹਿਣੇ ਹਾਂ ਕਿ ਹੈ ਪੂਰਾ ਮਾਮਲਾ ਆਉ ਦੱਸਦੇ ਹਾਂ ਤੁਹਾਨੂੰ ਵਿਸਥਾਰ ਨਾਲ ਦੇਖੋ ਪੂਰੀ ਜਾਣਕਾਰੀ
ਅੱਜ ਦੀ ਇਸ ਵੀਡੀਓ ਦੇ ਵਿਚ ਸੁਣਿਆ ਜਾ ਸਕਦਾ ਹੈ ਕੇ ਇਕ ਪੁਲੀਸ ਵਾਲੇ ਦੇ ਲਵੋ ਇਕ ਫੋਨ ਕੀਤਾ ਜਾਂਦਾ ਹੈ ਤਾਂ ਉਸ ਦੇ ਵੱਲੋਂ ਕਿਹਾ ਜਾਂਦਾ ਹੈ ਕਿ ਇਹ ਚਮਕੌਰ ਸਿੰਘ ਦਾ ਨੰਬਰ ਆ ਤਾ ਉਹ ਫੋਨ ਇੱਕ ਛੋਟਾ ਜਿਹਾ ਜਵਾਕ ਚੁੱਕ ਲੈਂਦਾ ਹੈ ਅਤੇ ਉਸ ਬੱਚੇ ਵੱਲੋਂ ਕਿਹਾ ਜਾਂਦਾ ਹੈ ਕਿ ਉਹ ਕੰਮ ਤੇ ਗਏ ਹਨ। ਉਸ ਬੱਚੇ
ਵੱਲੋਂ ਕਿਹਾ ਜਾਂਦਾ ਹੈ ਕਿ ਉਹ ਫੋਨ ਮੈਨੂੰ ਫੜਾ ਗਏ ਹਨ ਅਤੇ ਪੁਲੀਸ ਵਾਲੇ ਤੇ ਵਲੋਂ ਕਹਿ ਦਿੱਤਾ ਜਾਂਦਾ ਹੈ ਕਿ ਉਹ ਕਦੋਂ ਆਊਗਾ ਤਾਂ ਉਹ ਛੋਟਾ ਜਿਹਾ ਜੁਆਕ ਕਹਿੰਦਾ ਹੈ ਕਿ ਉਹ ਆਉਣ ਵਾਲੇ ਹੀ ਹਨ। ਪੁਲਿਸ ਵਾਲਾ ਕਹਿੰਦਾ ਹੈ ਕਿ ਜਦੋਂ ਤੇਰਾ ਪਿਓ ਆ ਗਿਆ ਉਸ ਨੂੰ ਕਹਿ ਦੇਵੇ ਕਿ ਠਾਣੇ ਆ ਜਾਵੇ ਇਕ ਕੰਮ ਹੈ ਤਾਂ ਉਸ ਜੁਆਕ ਵਲੋਂ ਕਿਹਾ ਜਾਂਦਾ ਹੈ ਕਿ ਤੁਸੀਂ ਕਿੰਨੇ ਜਾਣੇ ਹੋ । ਬਾਕੀ ਰਹਿੰਦੀ ਜਾਣਕਾਰੀ ਵੀਡੀਓ ਦੇ ਵਿਚ ਦੇਖ ਸਕਦੇ ਹੋ।
ਹੋਰ ਨਵੀਆ ਜਾਣਕਾਰੀਆ ਦੇਖਣ ਦੇ ਲਈ ਸਾਡੇ ਪੇਜ ਨੂੰ ਫੋਲੋ ਕਰ ਲਿਉ ਦੋਸਤੋ ਜੋ ਜਾਣਕਾਰੀ ਅਸੀ ਤੁਹਾਡੇ ਨਾਲ ਸਾਂਝੀ ਕਰ ਰਹੇ ਹਾਂ ਇਹ ਸੋਸ਼ਲ ਮੀਡੀਆ ਤੇ ਵਾਰਿਅਲ ਵੀਡੀਓ ਦੇ ਆ ਧਾ ਰ ਤੇ ਉਸ ਤੋ ਦੇਖ ਕੇ ਅਸੀ ਤੁਹਾਡੇ ਨਾਲ ਅੱਗੇ ਇਹ ਜਾਣਕਾਰੀ ਸਾਂਝੀ ਕਰ ਰਹੇ ਹਾਂ ਸਾਡਾ ਇਸ ਨੂੰ ਬਣਾਉਣ ਵਿੱਚ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸਾਂਝੀ ਕਰ ਰਹੇ ਹਾਂ ਹੋਰ ਜਾਣਕਾਰੀਆ ਦੇਖਣ ਲਈ ਫੋਲੋ ਕਰ ਸਕਦੇ ਹੋ