ਇਹ ਨਿੱਕਾ ਜਿਹਾ ਬੱਚਾ ਬਣ ਗਿਆ ਬੱਬੂ ਮਾਨ ਦੀ ਜਾ ਨ ਦਾ ਦੁਸ਼-ਮਣ !

Full Video ਦੇਖਣ ਲਈ ਨੀਚੇ? ਜਾਓ…
ਜੇਕਰ Article ਚੰਗਾ ਲੱਗੇ ਤਾਂ ਇਸ Article ਨੂੰ Like & Share ਜਰੂਰ ਕਰੋ ਤੇ ਹੋਰ ਨਵੇਂ-ਨਵੇਂ ਪੰਜਾਬੀ Articles ਦੀ Daily Update ਦੇਖਣ ਲਈ ਸਾਡਾ Facebook Page Like & Follow (See First ) ਜਰੂਰ ਕਰੋ, ਅਸੀਂ ਸਦਾ ਹੀ ਨਿਰਪੱਖ ਅਤੇ ਸਹੀ ਜਾਣਕਾਰੀ ਦੇਣ ਦੀ ਕੋਸ਼ਿਸ ਕਰਾਂਗੇ ! ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਲੱਖ -ਲੱਖ ਧੰਨਵਾਦ
ਅ ਸੀਂ ਹਰ ਰੋਜ਼ ਸੋਸ਼ਲ ਮੀਡੀਆ ਤੇ ਬਹੁਤ ਸਾਰੀਆਂ ਖ਼ਬਰਾਂ ਦੇਖਦੇ ਰਹਿੰਦੇ ਹਾਂ ਜਿਨ੍ਹਾਂ ਨੂੰ ਦੇਖ ਕੇ ਸਾਨੂੰ ਬਹੁਤ ਹੀ ਜ਼ਿਆਦਾ ਹੈਰਾਨੀ ਹੁੰਦੀ ਅਤੇ ਕੁਝ ਅਜਿਹੀਆਂ ਵੀ ਵੀਡੀਓ ਹੁੰਦੀਆਂ ਹਨ ਜਿਨ੍ਹਾਂ ਨੂੰ ਦੇਖ ਕੇ ਖੁਸ਼ੀ ਮਿਲਦੀ ਹੈ ਇੱਕ ਵੀਡੀਓ ਬਹੁਤ ਹੀ ਜਿਆਦਾ ਵਾਇਰਲ ਹੋ ਰਹੀ ਹੈ,
ਅੱਜ ਦੀ ਇਸ ਵੀਡੀਓ ਦੇ ਵਿਚ ਸੁਣਿਆ ਜਾ ਸਕਦਾ ਹੈ ਕੇ ਸਾਨੂੰ ਸਾਰਿਆਂ ਨੂੰ ਹੀ ਪਤਾ ਹੈ ਕਿ ਸਿੱਧੂ ਮੂਸੇਵਾਲਾ ਦੇ ਕਤ-ਲ ਤੋਂ ਬਾਅਦ ਬਹੁਤ ਸਾਰੇ ਪੰਜਾਬੀ ਗਾਇਕਾਂ ਨੂੰ ਮਾ-ਰਨ ਦੀਆਂ ਧਮਕੀਆਂ ਮਿਲ ਰਹੀਆਂ ਹਨ ਤੇ ਜਿਸ ਤੋਂ ਬਾਅਦ ਬੱਬੂ ਮਾਨ ਨੂੰ ਵੀ ਮਿਲੀ ਸੀ ਅਤੇ ਹੁਣ ਇਹ ਖ਼ਬਰ ਹੀ ਸਾਹਮਣੇ ਆ ਰਹੀ ਹੈ ਕਿ ਇਕ
ਮੁੰਡੇ ਦੇ ਵਲੋਂ ਬੱਬੂ ਮਾਨ ਨੂੰ ਮਾ-ਰਨਾ ਸੀ। ਪਹਿਲਾ ਵੀ ਬੱਬੂ ਮਾਨ ਨੂੰ ਬੰਬੇ ਦੇ ਵਿਚ ਮਾਰਨਾ ਸੀ ਪਰ ਪੁਲਿਸ ਨੂੰ ਇਸਦੀ ਖਬਰ ਮਿਲ ਚੁਕੀ ਸੀ ਅਤੇ ਜਿਸ ਤੋਂ ਬਾਅਦ ਸਕਿਉਰਿਟੀ ਵੀ ਵਧਾ ਦਿੱਤੀ ਗਈ ਸੀ। ਬਹੁਤ ਸਾਰਿਆਂ ਪੰਜਾਬੀ ਗਾਇਕਾ ਨੂੰ ਸਰਕਾਰ ਦੇ ਵਲੋਂ ਸਕਿਉਰਿਟੀ ਦਿੱਤੀ ਗਈ ਹੈ ਤਾ ਜੋ ਕਿਸੇ ਪ੍ਰਕਾਰ ਦੀ ਅਣਹੋਣੀ ਨਾ ਵਰਤੇ। ਬਾਕੀ ਰਹਿੰਦੀ ਜਾਣਕਾਰੀ ਵੀਡੀਓ ਦੇ ਵਿਚ ਦੇਖ ਸਕਦੇ ਹੋ।
ਹੋਰ ਨਵੀਆ ਜਾਣਕਾਰੀਆ ਦੇਖਣ ਦੇ ਲਈ ਸਾਡੇ ਪੇਜ ਨੂੰ ਫੋਲੋ ਕਰ ਲਿਉ ਦੋਸਤੋ ਜੋ ਜਾਣਕਾਰੀ ਅਸੀ ਤੁਹਾਡੇ ਨਾਲ ਸਾਂਝੀ ਕਰ ਰਹੇ ਹਾਂ ਇਹ ਸੋਸ਼ਲ ਮੀਡੀਆ ਤੇ ਵਾਰਿਅਲ ਵੀਡੀਓ ਦੇ ਆ ਧਾ ਰ ਤੇ ਉਸ ਤੋ ਦੇਖ ਕੇ ਅਸੀ ਤੁਹਾਡੇ ਨਾਲ ਅੱਗੇ ਇਹ ਜਾਣਕਾਰੀ ਸਾਂਝੀ ਕਰ ਰਹੇ ਹਾਂ ਸਾਡਾ ਇਸ ਨੂੰ ਬਣਾਉਣ ਵਿੱਚ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸਾਂਝੀ ਕਰ ਰਹੇ ਹਾਂ ਹੋਰ ਜਾਣਕਾਰੀਆ ਦੇਖਣ ਲਈ ਫੋਲੋ ਕਰ ਸਕਦੇ ਹੋ