ਬਜ਼ਾਰ ਵਿੱਚ ਹੋਈ ਬਲਦਾਂ ਦੀ ਲੜਾਈ

ਸਭ ਤੋ ਪਹਿਲਾ ਸਾਡੇ ਪੇ ਜ ਤੇ ਆਉਣ ਤੇ ਅਸੀ ਤੁਹਾਡਾ ਸੁਆਗਤ ਕਰਦੇ ਹਾਂ ਦੋਸਤੋ ਜੇਕਰ ਸਾਡੇ ਦੁਆਰਾ ਦਿੱਤੀ ਹਰ ਤਾਜਾ ਜਾਣਕਾਰੀਆ ਲੈਣਾ ਚਾਹੁੰਦੇ ਹੋ ਤਾ ਉੱਪਰ ਦਿੱਤਾ ਫੌ ਲੋ ਬਟਨ ਦੱਬ ਕੇ ਸਪੋਰਟ ਕਰੋ ।ਇਸ ਵੇਲੇ ਅਸੀ ਤੁਹਾਡੇ ਲਈ ਨਵੀ ਅਤੇ ਤਾਜਾ ਜਾਣਕਾਰੀ ਲੈ ਕੇ ਹਾਜ਼ਰ ਹੋਏ ਹਾਂ ਇਸ ਸਮੇ ਜੋ ਖਬਰ ਅਸੀ ਤੁਹਾਡੇ ਨਾਲ ਸਾਂਝੀ ਕਰ ਰਹੇ ਹਾਂ ਇਸ ਨੂੰ ਦੇਖ ਕੇ ਤੁਹਾਡਾ ਵੀ ਮਨ ਭਾਵੁਕ ਹੋ ਜਾਵੇਗਾ
ਅੱਜ ਦੀ ਇਸ ਵੀਡੀਓ ਦੇ ਵਿਚ ਸੁਣਿਆ ਜਾ ਸਕਦਾ ਹੈ ਕੇ ਸਾਨੂੰ ਸਾਰਿਆਂ ਨੂੰ ਪਤੈ ਕਿ ਪਸ਼ੂਆਂ ਦੀਆਂ ਲੜਾਈਆਂ ਹੁੰਦੀਆਂ ਹੀ ਰਹਿੰਦੀਆਂ ਜਿਸ ਦੇ ਕਾਰਨ ਲੋਕਾਂ ਨੂੰ ਕਾਫੀ ਪ੍ਰੇਸ਼ਾਨੀ ਵੀ ਆਉਂਦੀ ਆਂ ਅਤੇ ਕਈ ਵਾਰ ਇਹ ਵੀ ਹੁੰਦਾ ਹੈ ਜਦੋਂ ਉਹ ਲੜਾਈ ਕਰ ਰਹੇ ਹੁੰਦੇ ਹਨ ਉਨ੍ਹਾਂ ਦੇ ਰਸਤੇ ਵਿੱਚ ਜਦੋਂ ਕੋਈ ਇਨਸਾਨ ਹੁੰਦਾ ਹੈ ਤਾਂ ਕਈ ਵਾਰ ਤਾਂ ਉਹ ਉਸ ਨੂੰ ਇਸ ਦੁਨੀਆਂ ਤੋਂ ਜਾਣਾ ਪੈ ਜਾਂਦਾ ਹੈ।
ਕਿਉਂਕਿ ਉਹ ਉਨ੍ਹਾਂ ਦੀ ਲੜਾਈ ਦੇ ਵਿਚ ਟਕਰਾਅ ਜਾਂਦੇ ਹਨ। ਵੀਡੀਓ ਵਿੱਚ ਵੀ ਦੇਖਿਆ ਜਾ ਸਕਦਾ ਹੈ ਕਿ ਜੋ ਪਸ਼ੂ ਆਪਸ ਵਿੱਚ ਲੜ ਰਹੇ ਹਨ ਲੋਕਾਂ ਦੇ ਵੱਲੋਂ ਉਨ੍ਹਾਂ ਨੂੰ ਹਟਾਇਆ ਵੀ ਆਉਂਦਾ ਹੈ ਪਰ ਉਹ ਨਹੀਂਹੱਟਦੇ , ਰਸਤੇ ਦੇ ਵਿਚ ਜਾ ਰਹੇ ਲੋਕਾਂ ਦੇ ਵਲੋਂ ਹਾਰਨ ਵੀ ਮਾਰੇ ਜਾਂਦੇ ਹਨ , ਤਾ ਜੋ ਉਹ ਹਟ ਜਾਣ ਅਤੇ ਕਿਸੇ ਦਾ ਨੁਕਸਾਨ ਨਾ ਹੋਵੇ । ਬਾਕੀ ਰਹਿੰਦੀ ਜਾਣਕਾਰੀ ਵੀਡੀਓ ਦੇ ਵਿਚ ਦੇਖ ਸਕਦੇ ਹੋ।
youtube.com/watch?v=UPO5YdQ9Gjk&feature=emb_title
ਨੋਟ :ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ