ਦੇਖੋ ਮਹਿਲਾ ਦੀ ਸਰਮਨਾਕ ਕਰਤੂਤ ਟੱਪੀਆ ਹੱਦਾ !

Full Video ਦੇਖਣ ਲਈ ਨੀਚੇ? ਜਾਓ…
ਜੇਕਰ Article ਚੰਗਾ ਲੱਗੇ ਤਾਂ ਇਸ Article ਨੂੰ Like & Share ਜਰੂਰ ਕਰੋ ਤੇ ਹੋਰ ਨਵੇਂ-ਨਵੇਂ ਪੰਜਾਬੀ Articles ਦੀ Daily Update ਦੇਖਣ ਲਈ ਸਾਡਾ Facebook Page Like & Follow (See First ) ਜਰੂਰ ਕਰੋ, ਅਸੀਂ ਸਦਾ ਹੀ ਨਿਰਪੱਖ ਅਤੇ ਸਹੀ ਜਾਣਕਾਰੀ ਦੇਣ ਦੀ ਕੋਸ਼ਿਸ ਕਰਾਂਗੇ ! ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਲੱਖ -ਲੱਖ ਧੰਨਵਾਦ
ਜਲਾਲਾਬਾਦ ਇਕ ਹੈਰਾਨ ਕਰ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ। ਦੱਸਿਆ ਜਾ ਰਿਹਾ ਹੈ ਕਿ ਜਲਾਲਾਬਾਦ ਵਿੱਚ ਰਹਿਣ ਵਾਲੇ ਇਕ ਪਰਿਵਾਰ ਹੁਣ ਪੂਰੀ ਤਰ੍ਹਾਂ ਉੱਜੜ ਚੁੱਕਿਆ ਹੈ। ਤੁਹਾਨੂੰ ਦੱਸ ਦਈਏ ਕਿ ਜਲਾਲਾਬਾਦ ਦੇ ਇੱਕ ਪਿੰਡ ਵਿੱਚ ਰਹਿਣ ਵਾਲਾ ਇਕ ਮੁੰਡਾ ਜਿਸ ਦਾ ਵਿਆਹ ਅੱਜ ਤੋਂ 13 ਸਾਲ
ਪਹਿਲਾਂ ਹੋਇਆ ਸੀ। ਤੁਹਾਨੂੰ ਦੱਸ ਦਈਏ ਕਿ ਹੁਣ ਉਸ ਦੀ ਪਤਨੀ ਆਪਣੇ ਪ੍ਰੇਮੀ ਦੇ ਨਾਲ ਫਰਾਰ ਹੋ ਗਈ ਹੈ। ਉਸ ਮੁੰਡੇ ਦੀਆਂ ਤਿੰਨ ਕੁੜੀਆਂ ਸੀ। ਉਸ ਮੁੰਡੇ ਦੀ ਪਤਨੀ ਦਾ ਇਕ ਪ੍ਰੇਮੀ ਸੀ, ਜੋ ਪੇਸ਼ੇ ਤੋਂ ਡਰਾਈਵਰ ਸੀ। ਉਸ ਪਤਨੀ ਦਾ ਪ੍ਰੇਮੀ ਪਿੰਡ ਦੇ ਹੀ ਇਕ ਘਰ ਵਿਚ ਡਰਾਈਵਰ ਦਾ ਕੰਮ ਕਰਦਾ ਸੀ। ਤੁਹਾਨੂੰ
ਦੱਸ ਦਈਏ ਕਿ ਉਸ ਡਰਾਈਵਰ ਨੇ ਆਪਣੀ ਪ੍ਰੇਮਿਕਾ ਨੂੰ ਇੱਕ ਮੋਬਾਈਲ ਫੋਨ ਕੀਤਾ ਸੀ। ਜਿਸ ਨਾਲ ਉਹ ਦੋਵੇਂ ਗੱਲਾਂ ਕਰ ਸਕਣ। ਉਸ ਮੁੰਡੇ ਨੂੰ ਪਤਾ ਲੱਗ ਗਿਆ ਸੀ ਕਿ ਉਸ ਦੀ ਪਤਨੀ ਦੀ ਕਿਸੇ ਨਾਲ ਗਲਬਾਤ ਹੈ। ਜਿਸ ਕਾਰਨ ਉਸ ਦੀ ਆਪਣੀ ਪਤਨੀ ਨੂੰ ਸਮਝਾਇਆ। ਪਰ ਉਹ ਫਿਰ ਵੀ ਨਹੀਂ ਸਮਝੀ। ਉਸ ਮੁੰਡੇ ਨੇ
ਆਪਣੇ ਸਹੁਰੇ ਪਰਿਵਾਰ ਨੂੰ ਵੀ ਬੁਲਾਇਆ ਸੀ। ਪਰ ਫਿਰ ਵੀ ਉਸਦੀ ਪਤਨੀ ਨਹੀਂ ਸਮਝੀ। ਪਰ ਤੁਹਾਨੂੰ ਦੱਸ ਦਈਏ ਕਿ ਹੁਣ ਉਸ ਦੀ ਪਤਨੀ ਨੇ ਪੂਰੇ ਪਰਿਵਾਰ ਨੂੰ ਨਸ਼ੀਲੀ ਚਾਹ ਪਿਲਾ ਕੇ ਗੂਹੜੀ ਨੀਂਦ ਵਿੱਚ ਸੁਲਾ ਦਿੱਤਾ ਅਤੇ ਆਪ ਕਰੋ ਕੁੱਝ ਪੈਸੇ ਚੋਰੀ ਕਰਕੇ ਆਪਣੇ ਪ੍ਰੇਮੀ ਨਾਲ ਫਰਾਰ ਹੋ ਗਈ। ਉਸ ਮਹਿਲਾ ਦੇ ਤਿੰਨ ਵੱਜੇ
ਸੀ ਅਤੇ ਉਹ ਆਪਣੇ ਨਾਲ 2 ਬੱਚੇ ਲੈ ਗਈ ਹੈ। ਇਕ ਬੱਚਾ ਉਹ ਆਪਣੇ ਪਤੀ ਕੋਲ ਛੱਡ ਗਈ। ਵਿਅਕਤੀ ਦਾ ਕਹਿਣਾ ਹੈ ਕਿ ਅਸੀਂ ਇਸ ਨੂੰ ਆਪਣੇ ਘਰੋਂ ਬੇਦਖਲ ਕਰਦੇ ਹਾਂ ਸਾਡਾ ਇਸ ਨਾਲ ਕੋਈ ਵਾਸਤਾ ਨਹੀਂ ਹੈ। ਉਸਦਾ ਕਹਿਣਾ ਹੈ ਕਿ ਜੋ ਵੀ ਇਸ ਨੂੰ ਦੜਾ ਕੇ ਲੈ ਕੇ ਗਿਆ ਹੈ। ਉਸ ਦਾ ਹੀ ਉਸਦੇ ਨਾਲ ਵਾਸਤਾ ਹੈ। ਇਸ ਬਾਰੇ
ਹੋਰ ਨਵੀਆ ਜਾਣਕਾਰੀਆ ਦੇਖਣ ਦੇ ਲਈ ਸਾਡੇ ਪੇਜ ਨੂੰ ਫੋਲੋ ਕਰ ਲਿਉ ਦੋਸਤੋ ਜੋ ਜਾਣਕਾਰੀ ਅਸੀ ਤੁਹਾਡੇ ਨਾਲ ਸਾਂਝੀ ਕਰ ਰਹੇ ਹਾਂ ਇਹ ਸੋਸ਼ਲ ਮੀਡੀਆ ਤੇ ਵਾਰਿਅਲ ਵੀਡੀਓ ਦੇ ਆ ਧਾ ਰ ਤੇ ਉਸ ਤੋ ਦੇਖ ਕੇ ਅਸੀ ਤੁਹਾਡੇ ਨਾਲ ਅੱਗੇ ਇਹ ਜਾਣਕਾਰੀ ਸਾਂਝੀ ਕਰ ਰਹੇ ਹਾਂ ਸਾਡਾ ਇਸ ਨੂੰ ਬਣਾਉਣ ਵਿੱਚ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸਾਂਝੀ ਕਰ ਰਹੇ ਹਾਂ ਹੋਰ ਜਾਣਕਾਰੀਆ ਦੇਖਣ ਲਈ ਫੋਲੋ ਕਰ ਸਕਦੇ ਹੋ