ਪਤੀ ਪਤਨੀ ਨਾਲ ਕਰਦਾ ਸੀ ਅਜਿਹਾ ਗੰਦਾ ਕੰਮ ਦੇਖ ਉਡ ਜਾਣਗੇ ਤੁਹਾਡੇ ਹੋਸ਼

Full Video ਦੇਖਣ ਲਈ ਨੀਚੇ? ਜਾਓ…
ਜੇਕਰ Article ਚੰਗਾ ਲੱਗੇ ਤਾਂ ਇਸ Article ਨੂੰ Like & Share ਜਰੂਰ ਕਰੋ ਤੇ ਹੋਰ ਨਵੇਂ-ਨਵੇਂ ਪੰਜਾਬੀ Articles ਦੀ Daily Update ਦੇਖਣ ਲਈ ਸਾਡਾ Facebook Page Like & Follow (See First ) ਜਰੂਰ ਕਰੋ, ਅਸੀਂ ਸਦਾ ਹੀ ਨਿਰਪੱਖ ਅਤੇ ਸਹੀ ਜਾਣਕਾਰੀ ਦੇਣ ਦੀ ਕੋਸ਼ਿਸ ਕਰਾਂਗੇ ! ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਲੱਖ -ਲੱਖ ਧੰਨਵਾਦ
ਹਾਂਜੀ ਦੋਸਤੋ ਸੋਸ਼ਲ ਮੀਡੀਆ ਤੇ ਸਾਨੂੰ ਅਕਸਰ ਹੀ ਹੈਰਾਨ ਕਰ ਦੇਣ ਵਾਲੀਆਂ ਵੀਡੀਓ ਦੇਖਣ ਲਈ ਮਿਲਦੀਆਂ ਹਨ ਜਿੱਥੇ ਕਿ ਅਜਿਹੀ ਹੀ ਇਕ ਵੀਡੀਓ ਲੈ ਕੇ ਅਸੀਂ ਤੁਹਾਡੇ ਅੱਗੇ ਹਾਜ਼ਰ ਹੋਏ ਹਾਂ ਜਿਸ ਨੂੰ ਦੇਖ ਕੇ ਤੁਸੀਂ ਵੀ ਹੈਰਾਨ ਹੋ ਜਾਵੋਗੇ ਦੋਸਤੋ ਜਿਵੇਂ ਕਿ ਤੁਹਾਨੂੰ ਪਤਾ ਹੀ ਹੈ ਕਿ ਪਤੀ-ਪਤਨੀ ਦੀ ਵੀਡੀਓ ਅਕਸਰ ਹੀ ਸਾਨੂੰ ਦੇਖਣ ਨੂੰ ਮਿਲਦੀਆਂ ਹਨ ਜਿੱਥੇ ਕਿ ਅਜਿਹੀ ਹੀ ਇਕ ਵੀਡੀਓ ਲੈ ਕੇ ਅਸੀਂ ਤੁਹਾਡੇ ਅੱਗੇ ਹਾਜ਼ਰ ਹੋਏ ਹਾਂ ਇਕ ਲੜਕੀ ਜਦੋਂ ਅਤੇ ਉਸ ਦਾ ਨਵਾਂ ਵਿਆਹ ਹੁੰਦਾ ਹੈ
ਤਾਂ ਉਹ ਬਹੁਤ ਜ਼ਿਆਦਾ ਖੁਸ਼ ਰਹਿੰਦੀ ਹੈ ਅਤੇ ਉਥੇ ਹੀ ਲੜਕੀ ਦੇ ਪਰਿਵਾਰ ਵੱਲੋਂ ਲੜਕੀ ਨੂੰ ਕਾਫੀ ਤੰਗ ਪ੍ਰੇਸ਼ਾਨ ਕੀਤਾ ਜਾਂਦਾ ਹੈ ਜਿੱਥੇ ਕੇ ਲੜਕੀ ਦੇ ਨਾਲ ਕਾਫੀ ਜ਼ਿਆਦਾ ਕੁੱਟਮਾਰ ਵੀ ਕੀਤੀ ਜਾਂਦੀ ਹੈ ਉਥੇ ਹੀ ਲੜਕੀ ਦਾ ਪਰਿਵਾਰ ਉਸ ਤੋਂ ਦਹੇਜ ਦੀ ਮੰਗ ਕਰਦਾ ਹੈ ਉਥੇ ਹੀ ਉਸ ਲੜਕੀ ਦੇ ਨਾਲ ਹਰ ਰੋਜ਼ ਹੀ ਕੁੱਟਮਾਰ ਕੀਤੀ ਜਾਂਦੀ ਸੀ ਜਿੱਥੇ ਕੇ ਉਸ ਨੂੰ ਦਾਜ ਦੇ ਲਈ ਮੇਹਣਾ ਮਾਰਿਆ ਜਾਂਦਾ ਸੀ ਇਸ ਤਰ੍ਹਾਂ ਹੀ ਉਸ ਲੜਕੀ ਦੇ ਨਾਲ ਕਾਫੀ ਜ਼ਿਆਦਾ ਬੁਰਾ ਵਿਵਹਾਰ ਕੀਤਾ ਜਾਂਦਾ ਸੀ
ਜਿੱਥੇ ਕੇ ਫਿਰ ਜਦੋਂ ਉਸ ਲੜਕੀ ਦੇ ਬੱਚਾ ਹੋਣ ਵਾਲਾ ਹੰਦਾ ਹੈ ਤਾ ਉਸਨੂੰ ਲੜਕੀ ਹੋ ਜਾਂਦੀ ਹੈ ਜਿੱਥੇ ਕੇ ਪਰਿਵਾਰ ਵਾਲੇ ਫਿਰ ਵੀ ਉਸ ਦੇ ਨਾਲ ਕਾਫੀ ਜ਼ਿਆਦਾ ਕੁੱਟਮਾਰ ਕਰਦੇ ਹਨ ਜਿੱਥੇ ਕਿ ਉਹ ਕਹਿੰਦੇ ਹਨ ਕਿ ਉਨ੍ਹਾਂ ਨੂੰ ਮੁੰਡਾ ਚਾਹੀਦਾ ਸੀ ਕਿ ਉਹ ਲੜਕੀ ਦੇ ਨਾਲ ਕਾਫੀ ਜ਼ਿਆਦਾ ਬੁਰਾਵਿਹਾਰ ਕਰਦੇ ਹਨ ਜਿੱਥੇ ਕਿ ਇੱਕ ਦਿਨ ਫਿਰ ਉਸ ਦਾ ਪਤੀ ਉਸ ਨੂੰ ਧੁੱਪ ਵਿੱਚ ਖੜਾ ਕਰ ਦਿੰਦਾ ਹੈ ਅਤੇ ਉੱਥੇ ਹੀ ਉਸ ਦੇ ਨਾਲ ਦਰਿੰਦਗੀ ਭਰੀ ਕਰਤੂਤ ਕਰਦਾ ਹੈ ਹੈ
ਕਿ ਬਾਅਦ ਵਿਚ ਉਹ ਲੜਕੀ ਬੁਰੀ ਤਰ੍ਹਾਂ ਜ਼ਖ਼ਮੀ ਹੋ ਜਾਂਦੀ ਹੈ ਅਤੇ ਉੱਥੇ ਹੀ ਉਸ ਨੂੰ ਹਸਪਤਾਲ ਵਿਚ ਦਾਖ਼ਲ ਕਰਵਾਇਆ ਜਾਂਦਾ ਹੈ ਤਾਂ ਉਥੇ ਹੀ ਜਦੋਂ ਪੁਲਸ ਨੂੰ ਇਸ ਗੱਲ ਦੀ ਸੂਚਨਾ ਮਿਲਦੀ ਹੈ ਤਾਂ ਲੜਕੀ ਉਸਦੇ ਉਪਰ ਇਹ ਵੱਡੇ ਆਰੋਪ ਲਗਾਉਦੀ ਹੈ ਇਸੇ ਤਰਾਂ ਹੀ ਪੁਲਿਸ ਉਸ ਨੂੰ ਗ੍ਰਿਫ਼ਤਾਰ ਕਰਦੀ ਹੈ ਅਤੇ ਜੇਲ ਵਿੱਚ ਬੰਦ ਕਰ ਦਿੰਦੀ ਹੈ ਹਾਂਜੀ ਦੋਸਤੋ ਤੁਹਾਡਾ ਇਸ ਬਾਰੇ ਕੀ ਵਿਚਾਰ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਸਾਂਝੇ ਕਰ ਸਕਦੇ ਹੋ
ਹੋਰ ਨਵੀਆ ਜਾਣਕਾਰੀਆ ਦੇਖਣ ਦੇ ਲਈ ਸਾਡੇ ਪੇਜ ਨੂੰ ਫੋਲੋ ਕਰ ਲਿਉ ਦੋਸਤੋ ਜੋ ਜਾਣਕਾਰੀ ਅਸੀ ਤੁਹਾਡੇ ਨਾਲ ਸਾਂਝੀ ਕਰ ਰਹੇ ਹਾਂ ਇਹ ਸੋਸ਼ਲ ਮੀਡੀਆ ਤੇ ਵਾਰਿਅਲ ਵੀਡੀਓ ਦੇ ਆ ਧਾ ਰ ਤੇ ਉਸ ਤੋ ਦੇਖ ਕੇ ਅਸੀ ਤੁਹਾਡੇ ਨਾਲ ਅੱਗੇ ਇਹ ਜਾਣਕਾਰੀ ਸਾਂਝੀ ਕਰ ਰਹੇ ਹਾਂ ਸਾਡਾ ਇਸ ਨੂੰ ਬਣਾਉਣ ਵਿੱਚ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸਾਂਝੀ ਕਰ ਰਹੇ ਹਾਂ ਹੋਰ ਜਾਣਕਾਰੀਆ ਦੇਖਣ ਲਈ ਫੋਲੋ ਕਰ ਸਕਦੇ ਹੋ