ਭਾਰਤੀ ਫੌਜ ਦੇ ਜਵਾਨਾਂ ਨੇ ਕੀਤਾ ਅਜਿਹਾ ਡਾਂਸ ਕਿ ਤੁਸੀਂ ਦੇਖ ਕੇ ਰਹਿ ਜਾਓਗੇ ਹੈਰਾਨ, ਦੇਖੋ ਵੀਡੀਓ

Full Video ਦੇਖਣ ਲਈ ਨੀਚੇ? ਜਾਓ…
ਜੇਕਰ Article ਚੰਗਾ ਲੱਗੇ ਤਾਂ ਇਸ Article ਨੂੰ Like & Share ਜਰੂਰ ਕਰੋ ਤੇ ਹੋਰ ਨਵੇਂ-ਨਵੇਂ ਪੰਜਾਬੀ Articles ਦੀ Daily Update ਦੇਖਣ ਲਈ ਸਾਡਾ Facebook Page Like & Follow (See First ) ਜਰੂਰ ਕਰੋ, ਅਸੀਂ ਸਦਾ ਹੀ ਨਿਰਪੱਖ ਅਤੇ ਸਹੀ ਜਾਣਕਾਰੀ ਦੇਣ ਦੀ ਕੋਸ਼ਿਸ ਕਰਾਂਗੇ ! ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਲੱਖ -ਲੱਖ ਧੰਨਵਾਦ
ਭਾਰਤੀ ਫੌਜ ਦੇ ਜਵਾਨ ਨਾ ਸਿਰਫ ਦੁਸ਼ਮਣ ਨੂੰ ਛੱਕੇ ਮਾਰਨਾ ਜਾਣਦੇ ਹਨ ਬਲਕਿ ਉਹ ਡਾਂਸ ਫਲੋਰ ‘ਤੇ ਵਧੀਆ ਨੱਚਣਾ ਵੀ ਜਾਣਦੇ ਹਨ। ਹਾਲ ਹੀ ‘ਚ ਇਕ ਵੀਡੀਓ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ। ਵੀਡੀਓ ‘ਚ ਦਿਖਾਇਆ ਗਿਆ ਹੈ ਕਿ ਭਾਰਤੀ ਫੌਜ ਦੇ ਜਵਾਨ ਬੰਗਲਾ ਗੀਤ ‘ਤੇ ਡਾਂਸ ਕਰ ਰਹੇ ਹਨ। ਇਹ ਡਾਂਸ ਵੀਡੀਓ ਦਰਅਸਲ ਪਿਛਲੇ ਸਾਲ ਦਾ ਹੈ ਪਰ ਹੁਣ ਇਹ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ।
ਭਾਰਤੀ ਫੌਜ ਦੇ ਜਵਾਨ ਬੰਗਾਲੀ ਫਿਲਮ “ਗੇਮ: ਹੀ ਪਲੇਜ ਟੂ ਵਿਨ” ਦੇ ਗੀਤ “ਬਮ ਚਿਕੀ ਚਿਕੀ” ‘ਤੇ ਡਾਂਸ ਕਰਦੇ ਹੋਏ ਤੁਸੀਂ ਵੀ ਦੇਖੋ ਇਹ ਵੀਡੀਓ। ਤੁਹਾਡੀ ਜਾਣਕਾਰੀ ਲਈ ਦੱਸ ਦੇਈਏ ਕਿ ਇਹ ਵੀਡੀਓ @biographybd ਨਾਮ ਦੇ ਯੂਟਿਊਬ ਅਕਾਊਂਟ ਤੋਂ ਸ਼ੇਅਰ ਕੀਤਾ ਗਿਆ ਹੈ। ਹੁਣ ਤੱਕ ਇਸ ਵੀਡੀਓ ਨੂੰ ਲੱਖਾਂ ਤੋਂ ਵੱਧ ਵਾਰ ਦੇਖਿਆ ਜਾ ਚੁੱਕਾ ਹੈ। ਹੁਣ ਤੱਕ ਇਸ ਵੀਡੀਓ ਨੂੰ ਹਜ਼ਾਰਾਂ ਤੋਂ ਵੱਧ ਲੋਕ ਪਸੰਦ ਕਰ ਚੁੱਕੇ ਹਨ।
ਹੋਰ ਨਵੀਆ ਜਾਣਕਾਰੀਆ ਦੇਖਣ ਦੇ ਲਈ ਸਾਡੇ ਪੇਜ ਨੂੰ ਫੋਲੋ ਕਰ ਲਿਉ ਦੋਸਤੋ ਜੋ ਜਾਣਕਾਰੀ ਅਸੀ ਤੁਹਾਡੇ ਨਾਲ ਸਾਂਝੀ ਕਰ ਰਹੇ ਹਾਂ ਇਹ ਸੋਸ਼ਲ ਮੀਡੀਆ ਤੇ ਵਾਰਿਅਲ ਵੀਡੀਓ ਦੇ ਆ ਧਾ ਰ ਤੇ ਉਸ ਤੋ ਦੇਖ ਕੇ ਅਸੀ ਤੁਹਾਡੇ ਨਾਲ ਅੱਗੇ ਇਹ ਜਾਣਕਾਰੀ ਸਾਂਝੀ ਕਰ ਰਹੇ ਹਾਂ ਸਾਡਾ ਇਸ ਨੂੰ ਬਣਾਉਣ ਵਿੱਚ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸਾਂਝੀ ਕਰ ਰਹੇ ਹਾਂ ਹੋਰ ਜਾਣਕਾਰੀਆ ਦੇਖਣ ਲਈ ਫੋਲੋ ਕਰ ਸਕਦੇ ਹੋ