ਕਾਲੀ ਰਾਤ ਕੁ ੜੀ ਨੂੰ ਮਿਲਣ ਆਇਆ ਮੁੰਡਾ

ਅਸੀ ਤੁਹਾਡੇ ਨਾਲ ਸੋਸ਼ਲ ਮੀਡੀਆ ਤੇ ਵਾਰਿਅਲ ਹਰ ਚੰਗੀ ਮਾੜੀ ਖਬਰ ਤੁਹਾਡੇ ਨਾਲ ਸਾਂਝੀ ਕਰਦੇ ਰਹਿਣੇ ਹਾਂ ਇਹਨਾ ਖਬਰਾ ਨੂੰ ਰਿਕਾਰਡ ਕਰਨ ਵਿੱਚ ਸਾਡਾ ਕੋਈ ਯੋਗਦਾਨ ਨਹੀ ਹੁੰਦਾ ਅਸੀ ਸਿਰਫ ਸੋਸ਼ਲ ਮੀਡੀਆ ਤੇ ਵਾਰਿਅਲ ਵੀਡੀਓ ਦੇ ਆਧਾਰ ਤੇ ਤੁਹਾਡੇ ਨਾਲ ਹਰ ਨਵੀ ਜਾਣਕਾਰੀ ਸਾਂਝੀ ਕਰਦੇ ਰਹਿਣੇ ਹਾਂ ਕਿ ਹੈ ਪੂਰਾ ਮਾਮਲਾ ਆਉ ਦੱਸਦੇ ਹਾਂ ਤੁਹਾਨੂੰ ਵਿਸਥਾਰ ਨਾਲ ਦੇਖੋ ਪੂਰੀ ਜਾਣਕਾਰੀ
ਅੱਜ ਦੀ ਇਸ ਵੀਡੀਓ ਦੇ ਵਿਚ ਸੁਣਿਆ ਜਾ ਸਕਦਾ ਹੈ ਕੇ ਇਕ ਮਾਤਾ ਦੇ ਵੱਲੋਂ ਕਿਹਾ ਗਿਆ ਕਿ ਮੇਰੇ ਪੁੱਤ ਨੂੰ ਆਪਣੇ ਘਰੇ ਸੱਦ ਕੇ ਉਨ੍ਹਾਂ ਦੇ ਵੱਲੋਂ ਮਾ-ਰਿਆ ਗਿਆ ਹੈ। ਉਹ ਵੀਰ ਅੰਮ੍ਰਿਤਸਰ ਦੇ ਵੇਰਕਾ ਇਲਾਕੇ ਦਾ ਰਹਿਣ ਵਾਲਾ ਸੀ। ਇੱਕ ਬਾਬਾ ਜੀ ਵੱਲੋਂ ਕਿਹਾ ਗਿਆ ਕਿ ਕੁੜੀ ਵਾਲਿਆਂ ਦੇ ਵੱਲੋਂ ਇਸ
ਮੁੰਡੇ ਨੂੰ ਮਾਰਿਆ ਹੈ। ਉਨ੍ਹਾਂ ਨੇ ਕਿਹਾ ਕਿ ਕੁੜੀ ਦੇ ਵੱਲੋਂ ਮੁੰਡੇ ਨੂੰ ਰਾਤ ਨੂੰ ਨੌ ਵਜੇ ਫੋਨ ਕੀਤਾ ਗਿਆ ਉਨ੍ਹਾਂ ਨੇ ਕਿਹਾ ਜਦੋਂ ਇਹ ਗਿਆ ਤਾਂ ਉਸ ਤੋਂ ਬਾਅਦ ਇਹ ਘਰ ਵਾਪਸ ਨਹੀਂ ਆਇਆ। ਇਸ ਲਈ ਸਾਨੂੰ ਸਾਰਿਆਂ ਨੂੰ ਚਾਹੀਦਾ ਹੈ ਕੇ ਸਾਨੂੰ ਅਜਿਹਾ ਕੋਈ ਕੰਮ ਨਹੀਂ ਕਰਨਾ ਚਾਹੀਦਾ ਜੀਹਦੇ ਕਰਕੇ ਸਾਨੂੰ ਬਹੁਤ ਪਛਤਾਉਣਾ ਪਵੇ। ਸਾਡੇ ਮਾਤਾ ਪਿਤਾ ਨੂੰ ਵੀ ਬਹੁਤ ਦੇਖ ਹੋਵੇ , ਸਾਨੂੰ ਕਿਸੇ ਦੇ ਪਿੱਛੇ ਨਹੀਂ ਲੱਗਣਾ ਚਾਹੀਦਾ ਹੈ। ਬਾਕੀ ਰਹਿੰਦੀ ਜਾਣਕਾਰੀ ਵੀਡੀਓ ਦੇ ਵਿਚ ਦੇਖ ਸਕਦੇ ਹੋ।
ਹੋਰ ਨਵੀਆ ਜਾਣਕਾਰੀਆ ਦੇਖਣ ਦੇ ਲਈ ਸਾਡੇ ਪੇਜ ਨੂੰ ਫੋਲੋ ਕਰ ਲਿਉ ਦੋਸਤੋ ਜੋ ਜਾਣਕਾਰੀ ਅਸੀ ਤੁਹਾਡੇ ਨਾਲ ਸਾਂਝੀ ਕਰ ਰਹੇ ਹਾਂ ਇਹ ਸੋਸ਼ਲ ਮੀਡੀਆ ਤੇ ਵਾਰਿਅਲ ਵੀਡੀਓ ਦੇ ਆ ਧਾ ਰ ਤੇ ਉਸ ਤੋ ਦੇਖ ਕੇ ਅਸੀ ਤੁਹਾਡੇ ਨਾਲ ਅੱਗੇ ਇਹ ਜਾਣਕਾਰੀ ਸਾਂਝੀ ਕਰ ਰਹੇ ਹਾਂ ਸਾਡਾ ਇਸ ਨੂੰ ਬਣਾਉਣ ਵਿੱਚ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸਾਂਝੀ ਕਰ ਰਹੇ ਹਾਂ ਹੋਰ ਜਾਣਕਾਰੀਆ ਦੇਖਣ ਲਈ ਫੋਲੋ ਕਰ ਸਕਦੇ ਹੋ