ਸਿੱਧੂ ਕਨੇਡਾ ਕਿਉ ਗਿਆ ਸੀ ਸੁਣਕੇ ਰੌਗਟੇ ਖੜੇ ਹੋ ਜਾਣਗੇ

Full Video ਦੇਖਣ ਲਈ ਨੀਚੇ? ਜਾਓ…
ਜੇਕਰ Article ਚੰਗਾ ਲੱਗੇ ਤਾਂ ਇਸ Article ਨੂੰ Like & Share ਜਰੂਰ ਕਰੋ ਤੇ ਹੋਰ ਨਵੇਂ-ਨਵੇਂ ਪੰਜਾਬੀ Articles ਦੀ Daily Update ਦੇਖਣ ਲਈ ਸਾਡਾ Facebook Page Like & Follow (See First ) ਜਰੂਰ ਕਰੋ, ਅਸੀਂ ਸਦਾ ਹੀ ਨਿਰਪੱਖ ਅਤੇ ਸਹੀ ਜਾਣਕਾਰੀ ਦੇਣ ਦੀ ਕੋਸ਼ਿਸ ਕਰਾਂਗੇ ! ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਲੱਖ -ਲੱਖ ਧੰਨਵਾਦ
ਸਾਨੂੰ ਸਾਰਿਆਂ ਨੂੰ ਪਤੈ ਕਿ ਸਿੱਧੂ ਮੂਸੇ ਵਾਲਾ ਇਸ ਦੁਨੀਆਂ ਤੋਂ ਚਲਾ ਗਿਆ ਹੈ ਜਿਸ ਤੋਂ ਬਾਅਦ ਲੋਕ ਉਸੇ ਨੂੰ ਵੱਡੀ ਗਿਣਤੀ ਵਿਚ ਅਲੱਗ ਅਲੱਗ ਤਰੀਕਿਆਂ ਦੇ ਨਾਲ ਯਾਦ ਕਰ ਰਹੇ ਹਨ। ਕੋਈ ਸੋਸ਼ਲ ਮੀਡੀਆ ਤੇ ਪੋਸਟ ਪਾ ਰਿਹਾ ਹੈ। ਇੱਕ ਵੀਰ ਨੇ ਕਿਹਾ ਹੈ ਕੇ ਤਰਸੇਮ ਜੱਸੜ ਤੇ ਦੁਬਾਰਾ ਇਕ ਵੀਡੀਓ ਪਾਈ ਗਈ ਹੈ ਵੀਡੀਓ ਦੇ ਵਿੱਚ ਉਨ੍ਹਾਂ ਨੇ
ਸਿੱਧੂ ਮੂਸੇਵਾਲੇ ਤੇ ਉਨ੍ਹਾਂ ਦੇ ਪਿਤਾ ਵਿਚਕਾਰ ਜੋ ਗੱਲਾਂ ਹੋਈਆਂ ਸੀ ਉਹ ਦੱਸੀਆਂ ਹਨ ਉਨ੍ਹਾਂ ਨੇ ਕਿਹਾ ਕਿ ਸਾਡੇ ਕੋਲ ਪੈਸੇ ਨਹੀਂ ਸੀ ਅਤੇ ਉਹ ਸਾਡੇ ਨਾਲ ਲੜ ਕੇ ਬਾਹਰ ਗਿਆ ਸੀ ਪਰ ਉਨ੍ਹਾਂ ਦੇ ਵੱਲੋਂ ਔਖੇ ਸੌਖੇ ਖੀ ਹੋ ਕੇ ਪੈਸੇ ਇਕੱਠੇ ਕੀਤੇ ਅਤੇ ਸਿੱਧੂ ਨੂੰ ਬਾਹਰ ਭੇਜ ਦਿੱਤਾ ਸਾਨੂੰ ਸਾਰਿਆਂ ਨੂੰ ਪਤੈ ਕਿ ਸਿੱਧੂ ਮੂਸੇਵਾਲੇ ਅੱਜ ਹਰ ਇਕ ਬੰਦਾ ਯਾਦ ਕਰ ਰਿਹਾ ਹੈ ਸਿੱਧੂ ਮੂਸੇ ਵਾਲੇ ਅਤੇ ਉਨ੍ਹਾਂ ਦੇ ਪਿਤਾ ਨਾਲ ਵਿਚਾਲੇ ਇੱਕ ਬਹੁਤ ਹੀ ਜ਼ਿਆਦਾ ਪਿਆਰ ਹੀ ਅਤੇ ਇਕ ਦੋਸਤ ਦੀ ਤਰ੍ਹਾਂ ਰਹਿੰਦੇ ਸੀ। ਬਾਕੀ ਰਹਿੰਦੀ ਜਾਣਕਾਰੀ ਵੀਡੀਓ ਦੇ ਵਿਚ ਦੇਖ ਸਕਦੇ ਹੋ।
ਹੋਰ ਨਵੀਆ ਜਾਣਕਾਰੀਆ ਦੇਖਣ ਦੇ ਲਈ ਸਾਡੇ ਪੇਜ ਨੂੰ ਫੋਲੋ ਕਰ ਲਿਉ ਦੋਸਤੋ ਜੋ ਜਾਣਕਾਰੀ ਅਸੀ ਤੁਹਾਡੇ ਨਾਲ ਸਾਂਝੀ ਕਰ ਰਹੇ ਹਾਂ ਇਹ ਸੋਸ਼ਲ ਮੀਡੀਆ ਤੇ ਵਾਰਿਅਲ ਵੀਡੀਓ ਦੇ ਆ ਧਾ ਰ ਤੇ ਉਸ ਤੋ ਦੇਖ ਕੇ ਅਸੀ ਤੁਹਾਡੇ ਨਾਲ ਅੱਗੇ ਇਹ ਜਾਣਕਾਰੀ ਸਾਂਝੀ ਕਰ ਰਹੇ ਹਾਂ ਸਾਡਾ ਇਸ ਨੂੰ ਬਣਾਉਣ ਵਿੱਚ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸਾਂਝੀ ਕਰ ਰਹੇ ਹਾਂ ਹੋਰ ਜਾਣਕਾਰੀਆ ਦੇਖਣ ਲਈ ਫੋਲੋ ਕਰ ਸਕਦੇ ਹੋ