ਸਪਨਾ ਚੌਧਰੀ ਦਾ ਮੁਕਾਬਲਾ ਕਰਨ ਸਟੇਜ ‘ਤੇ ਪਹੁੰਚੀ ਬੱਚੀ, ਕੀਤਾ ਅਜਿਹਾ ਡਾਂਸ ਕਿ ਹਰ ਕੋਈ ਹੈਰਾਨ

Full Video ਦੇਖਣ ਲਈ ਨੀਚੇ? ਜਾਓ…
ਜੇਕਰ Article ਚੰਗਾ ਲੱਗੇ ਤਾਂ ਇਸ Article ਨੂੰ Like & Share ਜਰੂਰ ਕਰੋ ਤੇ ਹੋਰ ਨਵੇਂ-ਨਵੇਂ ਪੰਜਾਬੀ Articles ਦੀ Daily Update ਦੇਖਣ ਲਈ ਸਾਡਾ Facebook Page Like & Follow (See First ) ਜਰੂਰ ਕਰੋ, ਅਸੀਂ ਸਦਾ ਹੀ ਨਿਰਪੱਖ ਅਤੇ ਸਹੀ ਜਾਣਕਾਰੀ ਦੇਣ ਦੀ ਕੋਸ਼ਿਸ ਕਰਾਂਗੇ ! ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਲੱਖ -ਲੱਖ ਧੰਨਵਾਦ
ਡਾਂਸਰ ਅਤੇ ਗਾਇਕਾ ਸਪਨਾ ਚੌਧਰੀ ਜਿਸ ਨੂੰ ਹਰਿਆਣਾ ਦੀ ਰਾਣੀ ਕਿਹਾ ਜਾਂਦਾ ਹੈ, ਨੇ ਆਪਣੇ ਦਮ ‘ਤੇ ਆਪਣੇ ਪ੍ਰਸ਼ੰਸਕਾਂ ‘ਚ ਕਾਫੀ ਨਾਂ ਕਮਾਇਆ ਹੈ। ਅੱਜ ਵੀ ਉਸ ਦਾ ਕਿਤੇ-ਕਿਤੇ ਸਟੇਜ ਸ਼ੋਅ ਹੁੰਦਾ ਹੈ ਤਾਂ ਦੂਰ-ਦੂਰ ਤੋਂ ਲੋਕ ਉਸ ਦਾ ਡਾਂਸ ਦੇਖਣ ਆਉਂਦੇ ਹਨ। ਸਪਨਾ ਚੌਧਰੀ ਨੇ ਬਹੁਤ ਛੋਟੀ ਉਮਰ ਤੋਂ ਹੀ ਡਾਂਸ
ਵਿੱਚ ਆਪਣਾ ਕਰੀਅਰ ਬਣਾਇਆ, ਕਿਉਂਕਿ ਜਦੋਂ ਉਹ ਬਹੁਤ ਛੋਟੀ ਸੀ ਤਾਂ ਉਸ ਦੇ ਪਿਤਾ ਦੀ ਮੌਤ ਹੋ ਗਈ, ਜਿਸ ਤੋਂ ਬਾਅਦ ਘਰ ਦੀ ਜ਼ਿੰਮੇਵਾਰੀ ਉਸ ਦੇ ਮੋਢਿਆਂ ‘ਤੇ ਆ ਗਈ। ਇਸ ਤੋਂ ਇਲਾਵਾ ਸਪਨਾ ਚੌਧਰੀ ਦੇ ਡਾਂਸ ਵੀਡੀਓਜ਼ ਅਕਸਰ ਸੋਸ਼ਲ ਮੀਡੀਆ ‘ਤੇ ਵਾਇਰਲ ਹੁੰਦੇ ਰਹਿੰਦੇ ਹਨ।
ਸਪਨਾ ਚੌਧਰੀ ਦਾ ਅਜਿਹਾ ਹੀ ਇਕ ਡਾਂਸ ਵੀਡੀਓ ਸੋਸ਼ਲ ਮੀਡੀਆ ‘ਤੇ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ, ਜਿਸ ‘ਚ ਉਹ ਸਟੇਜ ‘ਤੇ ਲਾਲ ਰੰਗ ਦਾ ਸੂਟ ਪਾ ਕੇ ਆਪਣੇ ਇਕ ਗੀਤ ‘ਤੇ ਡਾਂਸ ਕਰਦੀ ਨਜ਼ਰ ਆ ਰਹੀ ਹੈ। ਉਸੇ ਸਮੇਂ ਅਚਾਨਕ ਸਟੇਜ ‘ਤੇ ਇਕ ਬਹੁਤ ਹੀ ਛੋਟੀ ਕੁੜੀ ਆ ਜਾਂਦੀ ਹੈ ਅਤੇ ਸਪਨਾ ਚੌਧਰੀ ਨਾਲ ਡਾਂਸ ਕਰਨਾ ਸ਼ੁਰੂ ਕਰ ਦਿੰਦੀ ਹੈ।
ਦੋਵਾਂ ਵਿਚਾਲੇ ਇਸ ਜੁਗਲਬੰਦੀ ਨੂੰ ਦੇਖ ਕੇ ਉਥੇ ਮੌਜੂਦ ਲੋਕ ਵੀ ਤਾੜੀਆਂ ਅਤੇ ਸੀਟੀਆਂ ਵਜਾਉਣ ਲੱਗ ਪਏ। ਦੋਵਾਂ ਦੀ ਇਸ ਵੀਡੀਓ ਨੂੰ ਸੋਸ਼ਲ ਮੀਡੀਆ ‘ਤੇ ਵੀ ਕਾਫੀ ਪਸੰਦ ਕੀਤਾ ਜਾ ਰਿਹਾ ਹੈ। ਵੀਡੀਓ ‘ਤੇ ਕਾਫੀ ਲਾਈਕਸ ਦੇ ਨਾਲ-ਨਾਲ ਕੁਮੈਂਟਸ ਵੀ ਦੇਖਣ ਨੂੰ ਮਿਲ ਰਹੇ ਹਨ।
ਹੋਰ ਨਵੀਆ ਜਾਣਕਾਰੀਆ ਦੇਖਣ ਦੇ ਲਈ ਸਾਡੇ ਪੇਜ ਨੂੰ ਫੋਲੋ ਕਰ ਲਿਉ ਦੋਸਤੋ ਜੋ ਜਾਣਕਾਰੀ ਅਸੀ ਤੁਹਾਡੇ ਨਾਲ ਸਾਂਝੀ ਕਰ ਰਹੇ ਹਾਂ ਇਹ ਸੋਸ਼ਲ ਮੀਡੀਆ ਤੇ ਵਾਰਿਅਲ ਵੀਡੀਓ ਦੇ ਆ ਧਾ ਰ ਤੇ ਉਸ ਤੋ ਦੇਖ ਕੇ ਅਸੀ ਤੁਹਾਡੇ ਨਾਲ ਅੱਗੇ ਇਹ ਜਾਣਕਾਰੀ ਸਾਂਝੀ ਕਰ ਰਹੇ ਹਾਂ ਸਾਡਾ ਇਸ ਨੂੰ ਬਣਾਉਣ ਵਿੱਚ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸਾਂਝੀ ਕਰ ਰਹੇ ਹਾਂ ਹੋਰ ਜਾਣਕਾਰੀਆ ਦੇਖਣ ਲਈ ਫੋਲੋ ਕਰ ਸਕਦੇ ਹੋ