ਰੀਲ ਬਣਾਉਣ ਦੇ ਚੱਕਰ ਚ ਹੋਇਆ ਕਾਡ !

Full Video ਦੇਖਣ ਲਈ ਨੀਚੇ? ਜਾਓ…
ਜੇਕਰ Article ਚੰਗਾ ਲੱਗੇ ਤਾਂ ਇਸ Article ਨੂੰ Like & Share ਜਰੂਰ ਕਰੋ ਤੇ ਹੋਰ ਨਵੇਂ-ਨਵੇਂ ਪੰਜਾਬੀ Articles ਦੀ Daily Update ਦੇਖਣ ਲਈ ਸਾਡਾ Facebook Page Like & Follow (See First ) ਜਰੂਰ ਕਰੋ, ਅਸੀਂ ਸਦਾ ਹੀ ਨਿਰਪੱਖ ਅਤੇ ਸਹੀ ਜਾਣਕਾਰੀ ਦੇਣ ਦੀ ਕੋਸ਼ਿਸ ਕਰਾਂਗੇ ! ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਲੱਖ -ਲੱਖ ਧੰਨਵਾਦ
ਦੋਸਤ ਜਿਵੇਂ ਕਿ ਤੁਹਾਨੂੰ ਪਤਾ ਹੋਵੇਗਾ ਕਿ ਅੱਜ ਕੱਲ ਲੋਕ ਸੋਸ਼ਲ ਮੀਡੀਆ ਤੇ ਵੀਡੀਓ ਬਣਾਉਣ ਲਈ ਪਾਗਲ ਹੋ ਚੁੱਕੇ ਹਨ। ਹੁਣ ਸੋਸ਼ਲ ਮੀਡੀਆ ਤੇ ਵੀਡੀਓ ਬਣਾਉਣ ਲਈ ਕੁਝ ਵੀ ਕਰਨ ਨੂੰ ਤਿਆਰ ਹੋ ਗਏ ਹਨ। ਹਰ ਕੋਈ ਸੋਸ਼ਲ ਮੀਡੀਆ ਤੇ ਵਾਇਰਲ ਹੋਣਾ
ਚਾਹੁੰਦਾ ਹੈ, ਜਿਸ ਕਾਰਨ ਉਹ ਕਈ ਵਾਰ ਗ਼ਲਤ ਕਦਮ ਚੁੱਕ ਲੈਂਦੇ ਹਨ। ਹੁਣ ਸੋਸ਼ਲ ਮੀਡੀਆ ਤੇ ਇਕ ਵੀਡੀਓ ਤੇਜ਼ੀ ਨਾਲ ਵਾਇਰਲ ਹੋਈ ਹੈ। ਤੁਹਾਨੂੰ ਦੱਸ ਦਈਏ ਕਿ ਉਹ ਕੁੜੀ ਜਿਸ ਦਾ ਪਤੀ ਘਰ ਨਹੀਂ ਸੀ ਤਾਂ ਉਸ ਨੇ ਆਪਣੇ ਪਤੀ ਦੀ ਲਾਇਸੰਸ ਵਾਲੀ
ਬੰਦੂਕ ਬਾਹਰ ਕੱਢੇ ਅਤੇ ਉਸਨੂੰ ਹੱਥ ਵਿਚ ਫੜ ਕੇ ਇਕ ਵੀਡੀਓ ਬਣਾ ਕੇ ਸੋਸ਼ਲ ਮੀਡੀਆ ਤੇ ਪ੍ਰਣ ਕਰ ਦਿੱਤੀ। ਜੋ ਸੋਸ਼ਲ ਮੀਡੀਆ ਤੇ ਵਾਇਰਲ ਹੋ ਗਈ। ਤੁਹਾਨੂੰ ਦੱਸ ਦਈਏ ਕਿ ਇਹ ਵੀਡੀਓ ਬੁਲੰਦ ਸ਼ਹਿਰ ਤੋਂ ਸਾਹਮਣੇ ਆਈ ਹੈ। ਕਿਸੇ ਵੀ
ਵੀਡੀਓ ਵਿੱਚ ਹਥਿਆਰ ਦਿਖਾਉਂਦਾ ਹੈ, ਗੈਰਕਾਨੂੰਨੀ ਮੰਨਿਆ ਜਾਂਦਾ ਹੈ। ਜਿਸ ਕਾਰਨ ਪੁਲੀਸ ਉਸ ਮਹਿਲਾ ਨੂੰ ਲੱਭ ਰਹੀ ਹੈ ਤੇ ਉਸ ਦੇ ਖਿਲਾਫ ਕਾਰਵਾਈ ਕੀਤੀ ਜਾਵੇਗੀ। ਇਹ ਜਾਣਕਾਰੀ ਸੋਸਲ ਮੀਡੀਆ ਲਈ ਗਈ ਹੈ ਇਸ ਨੂੰ
ਹੋਰ ਨਵੀਆ ਜਾਣਕਾਰੀਆ ਦੇਖਣ ਦੇ ਲਈ ਸਾਡੇ ਪੇਜ ਨੂੰ ਫੋਲੋ ਕਰ ਲਿਉ ਦੋਸਤੋ ਜੋ ਜਾਣਕਾਰੀ ਅਸੀ ਤੁਹਾਡੇ ਨਾਲ ਸਾਂਝੀ ਕਰ ਰਹੇ ਹਾਂ ਇਹ ਸੋਸ਼ਲ ਮੀਡੀਆ ਤੇ ਵਾਰਿਅਲ ਵੀਡੀਓ ਦੇ ਆ ਧਾ ਰ ਤੇ ਉਸ ਤੋ ਦੇਖ ਕੇ ਅਸੀ ਤੁਹਾਡੇ ਨਾਲ ਅੱਗੇ ਇਹ ਜਾਣਕਾਰੀ ਸਾਂਝੀ ਕਰ ਰਹੇ ਹਾਂ ਸਾਡਾ ਇਸ ਨੂੰ ਬਣਾਉਣ ਵਿੱਚ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸਾਂਝੀ ਕਰ ਰਹੇ ਹਾਂ ਹੋਰ ਜਾਣਕਾਰੀਆ ਦੇਖਣ ਲਈ ਫੋਲੋ ਕਰ ਸਕਦੇ ਹੋ