ਦਿੱਲੀ ਮਹਿਲਾ ਕਮਿਸ਼ਨਰ ਦੀ ਚੇਅਰਪਰਸਨ ਨਾਲ ਛੇ ੜਖਾ ਨੀ ਦੀ ਵੀਡੀਓ ਹੋਈ ਵਾਇਰਲ, ਦੇਖੋ ਔਰਤਾਂ ਨਾਲ ਕਿਵੇਂ ਹੁੰਦੀ ਛੇ ੜਖ਼ਾ ਨੀ

Full Video ਦੇਖਣ ਲਈ ਨੀਚੇ? ਜਾਓ…
ਜੇਕਰ Article ਚੰਗਾ ਲੱਗੇ ਤਾਂ ਇਸ Article ਨੂੰ Like & Share ਜਰੂਰ ਕਰੋ ਤੇ ਹੋਰ ਨਵੇਂ-ਨਵੇਂ ਪੰਜਾਬੀ Articles ਦੀ Daily Update ਦੇਖਣ ਲਈ ਸਾਡਾ Facebook Page Like & Follow (See First ) ਜਰੂਰ ਕਰੋ, ਅਸੀਂ ਸਦਾ ਹੀ ਨਿਰਪੱਖ ਅਤੇ ਸਹੀ ਜਾਣਕਾਰੀ ਦੇਣ ਦੀ ਕੋਸ਼ਿਸ ਕਰਾਂਗੇ ! ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਲੱਖ -ਲੱਖ ਧੰਨਵਾਦ
ਅਸੀਂ ਤੁਹਾਨੂੰ ਦੱਸਣਾ ਚਾਹੁੰਦੀ ਹਾਂ ਕਿ ਸੋਸ਼ਲ ਮੀਡੀਆ ਦੇ ਉਤੇ ਬਹੁਤ ਸਾਰੀਆਂ ਖ਼ਬਰਾਂ ਅਕਸਰ ਹੀ ਬਹੁਤ ਸਾਰੀਆਂ ਵੀਡੀਓ ਵਾਇਰਲ ਹੁੰਦੀਆਂ ਰਹਿੰਦੀਆਂ ਹਨ ਅੱਜ ਵੀ ਕੁਝ ਇਸੇ ਤਰ੍ਹਾਂ ਦੀ ਵੀਡੀਓ ਵਾਇਰਲ ਹੋ ਰਹੀ ਹੈ ਜਿਸ ਦੇ ਵਿਚ ਇਕ ਹਾਈਵੇ ਦੇ ਉੱਤੇ ਇੱਕ ਨੌਜਵਾਨ ਕੁੜੀ ਖੜ੍ਹੀ ਹੈ ਜੋ ਕਿ ਆਪਣੇ ਪਰਿਵਾਰਿਕ
ਮੈਂਬਰਾਂ ਦੀ ਉਡੀਕ ਕਰ ਰਹੀ ਹੈ ਰਾਤ ਦਾ ਸਮਾਂ ਹੈ ਉਸ ਨੇ ਆਪਣੇ ਪਰਿਵਾਰਿਕ ਮੈਂਬਰਾਂ ਨੂੰ ਫੋਨ ਕੀਤਾ ਹੈ ਕੀ ਉਹ ਉਸ ਨੂੰ ਜਲਦੀ ਤੋਂ ਜਲਦੀ ਆ ਕੇ ਇੱਥੋਂ ਲੈ ਜਾਣ ਪਰ ਏਨੇ ਦੇ ਵਿਚ ਇਕ ਗੱਡੀ ਆਉਂਦੀ ਹੈ ਉਸ ਵੇਲੇ ਇਕ ਵਿਅਕਤੀ ਮੌਜੂਦ ਹੁੰਦਾ ਹੈ ਜਿਸ ਦੇ ਵੱਲੋਂ ਇਹ ਗੱਲ ਪੁੱਛਣੀ ਸ਼ੁਰੂ ਕਰ ਦਿੱਤੀ ਜਾਂਦੀ ਹੈ ਕਿ
ਤੁਸੀਂ ਕਿੱਥੇ ਜਾਣਾ ਹੈ ਤਾਂ ਉਸ ਔਰਤ ਦੇ ਵੱਲੋਂ ਕਿਹਾ ਜਾਂਦਾ ਹੈ ਕੀ ਮੈਂ ਆਪਣੇ ਪਰਿਵਾਰਿਕ ਮੈਂਬਰਾਂ ਨੂੰ ਫੋਨ ਕੀਤਾ ਹੋਇਆ ਹੈ ਅਤੇ ਮੈਂ ਆਪਣੇ ਘਰ ਚਲੇ ਜਾਵਾਂਗੇ ਹੋਣ ਵਾਲੇ ਹੀ ਹਨ ਇੰਨੀ ਗੱਲ ਸੁਣਨ ਤੋਂ ਬਾਅਦ ਉਹ ਵਿਅਕਤੀ ਗੱਡੀ ਲੈ ਕੇ ਉਥੋਂ ਚਲਾ ਜਾਂਦਾ ਏ ਇਸ ਦੇ ਨਾਲ ਹੀ ਉਹ ਵਿਅਕਤੀ ਦੁਬਾਰਾ ਤੋਂ ਘੁਮਾ ਕੇ ਗੱਡੀ
ਉਥੇ ਹੀ ਲੈ ਆਉਂਦਾ ਹੈ ਉਸ ਵੱਲੋਂ ਫਿਰ ਤੋਂ ਇਹੀ ਗੱਲਾਂ ਪੁੱਛਣੀਆਂ ਸ਼ੁਰੂ ਕਰ ਦਿੱਤੀਆਂ ਜਾਂਦੀਆਂ ਹਨ ਅਤੇ ਹੁਣ ਉਹ ਬਦਤਮੀਜ਼ੀ ਦੇ ਉਤੇ ਉਤਰ ਆਉਂਦਾ ਹੈ ਉਸ ਦੇ ਵੱਲੋਂ ਬਦਤਮੀਜੀ ਕਰਨੀ ਸ਼ੁਰੂ ਕਰ ਦਿੱਤੀ ਜਾਂਦੀ ਹੈ ਪਰ ਉਸ ਵਿਅਕਤੀ ਨੂੰ ਇਹ ਨਹੀਂ ਪਤਾ ਹੁੰਦਾ ਹੈ ਕਿ ਆਖਰਕਾਰ ਜਿਸ ਔਰਤ ਨੂੰ ਛੇੜ ਰਿਹਾ ਹੈ
ਔਰਤ ਦਿੱਲੀ ਮਹਿਲਾ ਕਮਿਸ਼ਨਰ ਦੀ ਚੇਅਰਮੈਨ ਹੈ ਉਸ ਵਿਅਕਤੀ ਦੇ ਵੱਲੋਂ ਉਨ੍ਹਾਂ ਦੇ ਨਾਲ ਛੇੜਖਾਨੀ ਕੀਤੀ ਜਾਂਦੀ ਹੈ ਏਸ ਦੀ ਵੀਡੀਓ ਸੋਸ਼ਲ ਮੀਡੀਆ ਦੇ ਉੱਤੇ ਬਹੁਤ ਵੱਡੇ ਪੱਧਰ ਦੇ ਉੱਤੇ ਵਾਇਰਲ ਹੋ ਜਾਂਦੀ ਐ ਲੱਖਾਂ ਲੋਕਾਂ ਦੇ ਓਸ ਨੂੰ ਵੇਖ ਲਿਆ ਗਿਆ ਹੁਣ ਇੱਥੇ ਦੋ ਗੱਲਾਂ ਹਨ ਕੀ ਹੁਣ ਇਨ੍ਹਾਂ ਦੀ ਨਾਲ ਜੋ ਵੀ ਹੋਇਆ
ਬਹੁਤ ਜ਼ਿਆਦਾ ਮਾੜਾ ਹੋਇਆ ਅਤੇ ਨਾਲ ਹੀ ਹੁਣ ਤੁਹਾਨੂੰ ਇਹ ਦੱਸਣਾ ਚਾਹੁੰਦੇ ਹਾਂ ਕੀ ਇਹੋ ਜਿਹੇ ਬੰਦਿਆਂ ਦੀ ਜਦੋਂ ਏਨੀ ਹਿੰਮਤ ਹੈ ਕਿ ਇਨ੍ਹਾਂ ਦੇ ਵੱਲੋਂ 1 ਦਿੱਲੀ ਦੀ ਮਹਿਲਾ ਕਮਿਸ਼ਨ ਚੇਅਰਮੈਨ ਨੂੰ ਹੱਥ ਪਾ ਲਿਆ ਗਿਆ ਉਨ੍ਹਾਂ ਨਾਲ ਛੇੜਖਾਨੀ ਕੀਤੀ ਗਈ ਤਾਂ ਆਮ ਔਰਤਾਂ ਦੇ ਨਾਲ ਕੀ ਹੁੰਦਾ ਹੋਵੇਗਾ ਤੁਸੀਂ ਸੋਚ ਸਕਦੇ ਹੋ
ਹੋਰ ਨਵੀਆ ਜਾਣਕਾਰੀਆ ਦੇਖਣ ਦੇ ਲਈ ਸਾਡੇ ਪੇਜ ਨੂੰ ਫੋਲੋ ਕਰ ਲਿਉ ਦੋਸਤੋ ਜੋ ਜਾਣਕਾਰੀ ਅਸੀ ਤੁਹਾਡੇ ਨਾਲ ਸਾਂਝੀ ਕਰ ਰਹੇ ਹਾਂ ਇਹ ਸੋਸ਼ਲ ਮੀਡੀਆ ਤੇ ਵਾਰਿਅਲ ਵੀਡੀਓ ਦੇ ਆ ਧਾ ਰ ਤੇ ਉਸ ਤੋ ਦੇਖ ਕੇ ਅਸੀ ਤੁਹਾਡੇ ਨਾਲ ਅੱਗੇ ਇਹ ਜਾਣਕਾਰੀ ਸਾਂਝੀ ਕਰ ਰਹੇ ਹਾਂ ਸਾਡਾ ਇਸ ਨੂੰ ਬਣਾਉਣ ਵਿੱਚ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸਾਂਝੀ ਕਰ ਰਹੇ ਹਾਂ ਹੋਰ ਜਾਣਕਾਰੀਆ ਦੇਖਣ ਲਈ ਫੋਲੋ ਕਰ ਸਕਦੇ ਹੋ